23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪਿੰਡ ਸ਼ਾਹਵਾਲਾ ਵਿਖੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਛੱਡ ਕੇ 16 ਪਰਿਵਾਰ ਕਾਂਗਰਸ ’ਚ ਸ਼ਾਮਿਲ ਪੰਜਾਬ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਨਿਸ਼ਚਿਤ- ਕੁਲਬੀਰ ਸਿੰਘ ਜ਼ੀਰਾ

ਜ਼ੀਰਾ, 22 ਅਗਸਤ (ਰਜਨੀਸ਼ ਕਥੂਰੀਆ)-ਪਿੰਡ ਸ਼ਾਹਵਾਲਾ ਵਿਚ ਕਾਂਗਰਸ ਪਾਰਟੀ ਨੇ ਉਸ ਵੇਲੇ ਬਲ ਮਿਲਿਆ, ਜਦੋਂ ਗੁਰਮੇਲ ਸਿੰਘ ਸਾਬਕਾ ਸਰਪੰਚ, ਰਾਜਵਿੰਦਰ ਸਿੰਘ ਉਰਫ ਰਾਜੂ ਨੰਬਰਦਾਰ ਅਤੇ ਅਮਨਦੀਪ ਸਿੰਘ ਧਾਲੀਵਾਲ ਦੀ ਪ੍ਰੇਰਨਾ ਨਾਲ ਵੱਖ-ਵੱਖ ਰਾਜਨੀਤਿਕ ਪਾਰਟੀਆਂ ਛੱਡ ਕੇ ਪਿੰਡ ਦੇ 16 ਪਰਿਵਾਰਾਂ ਨੇ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ’ਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ ਵਾਲਿਆਂ ’ਚ ਬਖਸ਼ੀਸ਼ ਸਿੰਘ, ਜਸਪ੍ਰੀਤ ਸਿੰਘ, ਪਰਗਟ ਸਿੰਘ, ਸੰਤੋਖ ਸਿੰਘ, ਅਮਰੀਕ ਸਿੰਘ, ਅਮਨਦੀਪ ਸਿੰਘ,ਸ਼ਿਵਰਾਜ ਸਿੰਘ, ਸੋਨੂੰ ਸਿੰਘ, ਬਲਵਿੰਦਰ ਸਿੰਘ, ਲਵਪ੍ਰੀਤ ਸਿੰਘ, ਜਸਕਰਨ ਸਿੰਘ,ਪ੍ਰਦੀਪ ਸਿੰਘ, ਸੁਖਬੀਰ ਸਿੰਘ, ਕੰਵਲਜੀਤ ਸਿੰਘ, ਅੰਗਰੇਜ ਸਿੰਘ,ਧਰਮਪ੍ਰੀਤ ਸਿੰਘ ਆਦਿ ਦੇ ਪਰਿਵਾਰ ਸ਼ਾਮਿਲ ਹਨ।

Ad Position 21
No active advertisement
ਅਜੀਤ ਡੈਸਕ 23-08-2026
ਜ਼ੀਰਾ, 22 ਅਗਸਤ (ਰਜਨੀਸ਼ ਕਥੂਰੀਆ)-ਪਿੰਡ ਸ਼ਾਹਵਾਲਾ ਵਿਚ ਕਾਂਗਰਸ ਪਾਰਟੀ ਨੇ ਉਸ ਵੇਲੇ ਬਲ ਮਿਲਿਆ, ਜਦੋਂ ਗੁਰਮੇਲ ਸਿੰਘ ਸਾਬਕਾ ਸਰਪੰਚ, ਰਾਜਵਿੰਦਰ ਸਿੰਘ ਉਰਫ ਰਾਜੂ ਨੰਬਰਦਾਰ ਅਤੇ ਅਮਨਦੀਪ ਸਿੰਘ ਧਾਲੀਵਾਲ ਦੀ ਪ੍ਰੇਰਨਾ ਨਾਲ ਵੱਖ-ਵੱਖ ਰਾਜਨੀਤਿਕ ਪਾਰਟੀਆਂ ਛੱਡ ਕੇ ਪਿੰਡ ਦੇ 16 ਪਰਿਵਾਰਾਂ ਨੇ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ’ਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ ਵਾਲਿਆਂ ’ਚ ਬਖਸ਼ੀਸ਼ ਸਿੰਘ, ਜਸਪ੍ਰੀਤ ਸਿੰਘ, ਪਰਗਟ ਸਿੰਘ, ਸੰਤੋਖ ਸਿੰਘ, ਅਮਰੀਕ ਸਿੰਘ, ਅਮਨਦੀਪ ਸਿੰਘ,ਸ਼ਿਵਰਾਜ ਸਿੰਘ, ਸੋਨੂੰ ਸਿੰਘ, ਬਲਵਿੰਦਰ ਸਿੰਘ, ਲਵਪ੍ਰੀਤ ਸਿੰਘ, ਜਸਕਰਨ ਸਿੰਘ,ਪ੍ਰਦੀਪ ਸਿੰਘ, ਸੁਖਬੀਰ ਸਿੰਘ, ਕੰਵਲਜੀਤ ਸਿੰਘ, ਅੰਗਰੇਜ ਸਿੰਘ,ਧਰਮਪ੍ਰੀਤ ਸਿੰਘ ਆਦਿ ਦੇ ਪਰਿਵਾਰ ਸ਼ਾਮਿਲ ਹਨ। ਕੁਲਬੀਰ ਸਿੰਘ ਜ਼ੀਰਾ ਨੇ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ ’ਤੇ ਇਨ੍ਹਾਂ ਪਰਿਵਾਰਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕੁਝ ਮਹੀਨੇ ਦਾ ਸਮਾਂ ਬਾਕੀ ਰਹਿ ਗਿਆ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਤਿਆਰ ਬਰ ਤਿਆਰ ਹਨ। ਜਿਸ ਕਰਕੇ ਇਹਨਾਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਨਿਸ਼ਚਿਤ ਹੈ।
Ad Position 22
No active advertisement
ਪਿਛਲੀ ਖ਼ਬਰ ਸੀ. ਪੀ. ਐਫ. ਕਰਮਚਾਰੀ ਯੂਨੀਅਨ ਗੁਰੂਹਰਸਹਾਏ ਵਲੋ ਸਤੌਜ ਰੈਲੀ ’ਤੇ ਜਾਣ ਲਈ ਮੀਟਿੰਗ ਅਗਲੀ ਖ਼ਬਰ ਸਾਹਿਤਕਾਰ ਧਰਮਪਾਲ ਉਪਾਸ਼ਕ ਦੀ ਮੌਤ ’ਤੇ ਸਾਹਿਤ ਸਭਾ ਜ਼ੀਰਾ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24