23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

‘ ਤੀਆਂ ਧੀਆਂ ਦੀਆਂ’ ਦੀ ਰੌਣਕ ਨਾਲ ਗੂੰਜਿਆ ਵਿਵੇੋਕਾਨੰਦ ਜੂਨੀਅਰ-ਏ ਪ੍ਰਾਇਮਰੀ ਸਕੂਲ ਨਿੱਕੀਆਂ ਪੰਜਾਬਣਾਂ ਦੇ ਗਿੱਧੇ ਅਤੇ ਕਿੱਕਲੀ ਨੇ ਬੰਨ੍ਹਿਆ ਰੰਗ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਮੋਰਚਾ ਸਰਕਲ ਪ੍ਰਧਾਨ ਬਣੇ ਅਜੇ ਕੁਮਾਰ

ਮੱਲਾਂਵਾਲਾ, 22 ਅਗਸਤ (ਗੁਰਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ’ਚ ਜਿੱਤ ਹਾਸਿਲ ਕਰਨ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ, ਜਿਸ ਦੇ ਚੱਲਦਿਆਂ ਪਾਰਟੀ ’ਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਵਰਕਰਾਂ ਨੂੰ ਨਿਯੁਕਤੀਆਂ ਸੌਂਪ ਕੇ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਅਜੇ ਕੁਮਾਰ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਲੋਂ ਐੱਸ.

Ad Position 21
No active advertisement
ਅਜੀਤ ਡੈਸਕ 23-08-2026
ਮੱਲਾਂਵਾਲਾ, 22 ਅਗਸਤ (ਗੁਰਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ’ਚ ਜਿੱਤ ਹਾਸਿਲ ਕਰਨ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ, ਜਿਸ ਦੇ ਚੱਲਦਿਆਂ ਪਾਰਟੀ ’ਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਵਰਕਰਾਂ ਨੂੰ ਨਿਯੁਕਤੀਆਂ ਸੌਂਪ ਕੇ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਅਜੇ ਕੁਮਾਰ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਲੋਂ ਐੱਸ.ਸੀ. ਮੋਰਚੇ ਦਾ ਸਰਕਲ ਮੱਲਾਂਵਾਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨੂੰ ਲੈ ਕੇ ਐੱਸ.ਸੀ. ਭਾਈਚਾਰੇ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਅਜੇ ਕੁਮਾਰ ਨੇ ਆਪਣੀ ਇਸ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਨਮੇਜਾ ਸਿੰਘ ਸੇਖੋਂ ਸਾਬਕਾ ਕੈਬਨਿਟ ਮੰਤਰੀ, ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਜ਼ੀਰਾ ਅਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ, ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹਾਂ ਲਈ ਆਪਣਾ ਘਰ ਬਿਰਧ ਆਸ਼ਰਮ ਸੇਵਾ ਵਲੋਂ ਸਮਾਗਮ ਅੱਜ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤੀ ਕਾਰਵਾਈ ਦੀ ਪੀ.ਡੀ.ਐੱਫ.ਏ. ਵਲੋਂ ਸ਼ਲਾਘਾ
Ad Position 24