06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ , 5 ਸਤੰਬਰ (ਗੁਰਿੰਦਰ ਸਿੰਘ)- ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਕਰੀਬ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਗਸ਼ਤ ਕੌਨਵੈਂਟ ਸਕੂਲ ਫ਼ਿਰੋਜ਼ਪੁਰ ਨੇੜਿਉਂ ਤੇਜ ਬਲਵੰਤ ਸਿੰਘ ਉਰਫ਼ ਅਲੀ ਪੁੱਤਰ ਮਹਿੰਦਰ ਸਿੰਘ ਵਾਸੀ ਕਾਮਲ ਵਾਲਾ ਫ਼ਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 5.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਫ਼ਿਰੋਜ਼ਪੁਰ , 5 ਸਤੰਬਰ (ਗੁਰਿੰਦਰ ਸਿੰਘ)- ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਕਰੀਬ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਗਸ਼ਤ ਕੌਨਵੈਂਟ ਸਕੂਲ ਫ਼ਿਰੋਜ਼ਪੁਰ ਨੇੜਿਉਂ ਤੇਜ ਬਲਵੰਤ ਸਿੰਘ ਉਰਫ਼ ਅਲੀ ਪੁੱਤਰ ਮਹਿੰਦਰ ਸਿੰਘ ਵਾਸੀ ਕਾਮਲ ਵਾਲਾ ਫ਼ਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 5.95 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਸਬੰਧੀ ਉਕਤ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮੋਬਾਈਲ ਚੋਰੀ ਕਰ ਕੇ ਭੱਜਦਾ ਚੋਰ ਕਾਬੂ ਅਗਲੀ ਖ਼ਬਰ ਪਿੰਡ ਆਸਿਫ਼ ਵਾਲਾ ਤੋਂ ਕਈ ਪਰਿਵਾਰ ਸੇਖੋਂ ਟੀਮ ’ਚ ਹੋਏ ਸ਼ਾਮਿਲ
Ad Position 24