07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੁਰਪ੍ਰੀਤ ਸਿੰਘ ਸੇਖੋਂ ਨੇ ਜ਼ੀਰਾ ਰੈਲੀ ਨੂੰ ਸਫਲ ਬਣਾਉਣ ਲਈ ਸਮਰਥਕਾਂਂ ਦਾ ਧੰਨਵਾਦ ਕੀਤਾ

ਜ਼ੀਰਾ,6 ਸਤੰਬਰ (ਰਜਨੀਸ਼ ਕਥੂਰੀਆ)- ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਅਨਾਜ ਮੰਡੀ ਜ਼ੀਰਾ ਵਿਖੇ ਰੱਖੀ ਗਈ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਆਪਣੇ ਸਮਰਥਕਾਂ, ਪਾਰਟੀ ਵਰਕਰਾਂ ਤੇ ਲੋਕਾਂ ਦਾ ਧੰਨਵਾਦ ਕੀਤਾ ਹੈ। ਇਸ ਦੌਰਾਨ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਬੇਸ਼ੱਕ ਉਸ ਵਲੋਂ ਕਾਫੀ ਵੱਡੇ ਪ੍ਰਬੰਧ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ਵਿਚ ਸੰਗਤ ਦੇ ਪਹੁੰਚਣ ਕਾਰਨ ਪ੍ਰਬੰਧ ਛੋਟੇ ਪੈ ਗਏ ਜਿਸ ਲਈ ਉਹ ਮੁਆਫੀ ਚਾਹੁੰਦੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਜ਼ੀਰਾ,6 ਸਤੰਬਰ (ਰਜਨੀਸ਼ ਕਥੂਰੀਆ)- ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਅਨਾਜ ਮੰਡੀ ਜ਼ੀਰਾ ਵਿਖੇ ਰੱਖੀ ਗਈ ਰੈਲੀ ਵਿਚ ਵੱਡੀ ਗਿਣਤੀ ਵਿਚ ਪਹੁੰਚੇ ਆਪਣੇ ਸਮਰਥਕਾਂ, ਪਾਰਟੀ ਵਰਕਰਾਂ ਤੇ ਲੋਕਾਂ ਦਾ ਧੰਨਵਾਦ ਕੀਤਾ ਹੈ। ਇਸ ਦੌਰਾਨ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਬੇਸ਼ੱਕ ਉਸ ਵਲੋਂ ਕਾਫੀ ਵੱਡੇ ਪ੍ਰਬੰਧ ਕੀਤੇ ਗਏ ਸਨ ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ਵਿਚ ਸੰਗਤ ਦੇ ਪਹੁੰਚਣ ਕਾਰਨ ਪ੍ਰਬੰਧ ਛੋਟੇ ਪੈ ਗਏ ਜਿਸ ਲਈ ਉਹ ਮੁਆਫੀ ਚਾਹੁੰਦੇ ਹਨ। ਉਹਨਾਂ ਕਿਹਾ ਕਿ ਉਮੀਦ ਤੋਂ ਵੱਧ ਗਿਣਤੀ ਵਿਚ ਇਸ ਰੈਲੀ ਵਿਚ ਪਹੁੰਚ ਕੇ ਸੰਗਤ ਨੇ ਜੋ ਪਿਆਰ ਤੇ ਸਤਿਕਾਰ ਦੇ ਕੇ ਉਸ ਦਾ ਮਾਣ ਵਧਾਇਆ ਹੈ। ਉਸ ਲਈ ਉਹ ਹਮੇਸ਼ਾ ਉਹਨਾਂ ਦੇ ਰਿਣੀ ਰਹਿਣਗੇ। ਉਹਨਾਂ ਕਿਹਾ ਕਿ ਪਾਰਟੀ ਦੇ ਜਿਹੜੇ ਸਮਰਥਕਾਂ, ਵਰਕਰਾਂ ਤੇ ਸੰਗਤ ਨੇ ਮੇਰੇ ਲਈ ਆਪਣਾ ਪਸੀਨਾ ਵਹਾਇਆ ਹੈ, ਜੇਕਰ ਲੋੜ ਪਈ ਤਾਂ ਮੈਂ ਉਹਨਾਂ ਲਈ ਆਪਣਾ ਖੂਨ ਵਹਾਉਣ ਤੋਂ ਵੀ ਪਿੱਛੇ ਨਹੀਂ ਹਟਾਂਗਾ।
Ad Position 22
No active advertisement
ਪਿਛਲੀ ਖ਼ਬਰ ਮੀਟਿੰਗ ਦੌਰਾਨ ਪੈਨਸ਼ਨਰਾਂ ਨੇ ਸਰਕਾਰ ਦੇ ‘ਝੂਠੇ ਪ੍ਰਚਾਰ’ ਦੀ ਕੀਤੀ ਨਿਖੇਧੀ ਅਗਲੀ ਖ਼ਬਰ 2027 ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਜੰਗੀ ਪੱਧਰ ’ਤੇ ਕਰਵਾਇਆ ਜਾਵੇਗਾ ਗੁਰੂਹਰਸਹਾਏ ਦਾ ਵਿਕਾਸ- ਦੀਪਕ ਸ਼ਰਮਾ
Ad Position 24