07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਭਾਕਿਯੂ ਏਕਤਾ ਡਕੌਂਦਾ ਬਲਾਕ ਗੁਰੂਹਰਸਹਾਏ ਦਾ ਜਥਾ ਚੰਡੀਗੜ੍ਹ ਮੋਰਚੇ ਲਈ ਰਵਾਨਾ

ਪੰਜੇ ਕੇ ਉਤਾੜ, 6 ਸਤੰਬਰ (ਪੱਪੂ ਸੰਧਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਗੁਰੂਹਰਸਹਾਏ ਦੀ ਇਕਾਈ ਬਹਾਦਰ ਕੇ ਦਾ ਜਥਾ ਬਲਾਕ ਪ੍ਰਧਾਨ ਸੁਖਦੇਵ ਢੋਟ, ਜਨਰਲ ਸਕੱਤਰ ਮੰਗਲ ਸਿੰਘ, ਖ਼ਜ਼ਾਨਚੀ ਸਤਨਾਮ ਚੰਦ ਸੰਧਾ, ਮੀਤ ਪ੍ਰਧਾਨ ਸੋਨੂੰ ਬਹਾਦਰ ਕੇ ਦੀ ਅਗਵਾਈ ਹੇਠ ਚੰਡੀਗੜ੍ਹ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਤੋਂ ਚੱਲ ਰਹੇ ਮੋਰਚੇ ਲਈ ਰਵਾਨਾ ਹੋਇਆ। ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੁਖਦੇਵ ਢੋਟ ਨੇ ਦੱਸਿਆ ਕਿ ਚੰਡੀਗੜ੍ਹ ਚੱਲ ਰਹੇ ਮੋਰਚੇ ਵਿਚ ਲਗਾਤਾਰ ਵੱਡੀ ਗਿਣਤੀ ਵਿਚ ਸੰਯੁਕਤ ਜਥੇਬੰਦੀਆਂ ਦੇ ਕਿਸਾਨਾਂ ਦੇ ਜਥੇ ਵੱਡੀ ਗਿਣਤੀ ਪਹੁੰਚ ਰਹੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਪੰਜੇ ਕੇ ਉਤਾੜ, 6 ਸਤੰਬਰ (ਪੱਪੂ ਸੰਧਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਗੁਰੂਹਰਸਹਾਏ ਦੀ ਇਕਾਈ ਬਹਾਦਰ ਕੇ ਦਾ ਜਥਾ ਬਲਾਕ ਪ੍ਰਧਾਨ ਸੁਖਦੇਵ ਢੋਟ, ਜਨਰਲ ਸਕੱਤਰ ਮੰਗਲ ਸਿੰਘ, ਖ਼ਜ਼ਾਨਚੀ ਸਤਨਾਮ ਚੰਦ ਸੰਧਾ, ਮੀਤ ਪ੍ਰਧਾਨ ਸੋਨੂੰ ਬਹਾਦਰ ਕੇ ਦੀ ਅਗਵਾਈ ਹੇਠ ਚੰਡੀਗੜ੍ਹ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਤੋਂ ਚੱਲ ਰਹੇ ਮੋਰਚੇ ਲਈ ਰਵਾਨਾ ਹੋਇਆ। ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੁਖਦੇਵ ਢੋਟ ਨੇ ਦੱਸਿਆ ਕਿ ਚੰਡੀਗੜ੍ਹ ਚੱਲ ਰਹੇ ਮੋਰਚੇ ਵਿਚ ਲਗਾਤਾਰ ਵੱਡੀ ਗਿਣਤੀ ਵਿਚ ਸੰਯੁਕਤ ਜਥੇਬੰਦੀਆਂ ਦੇ ਕਿਸਾਨਾਂ ਦੇ ਜਥੇ ਵੱਡੀ ਗਿਣਤੀ ਪਹੁੰਚ ਰਹੇ ਹਨ। ਬਲਾਕ ਗੁਰੂਹਰਸਹਾਏ ਦੀਆਂ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦਾ ਜਥਾ ਚੰਡੀਗੜ੍ਹ ਮੋਰਚੇ ਲਈ ਰਵਾਨਾ ਹੋਇਆ। ਜਥੇ ਵਿਚ ਬਲਾਕ ਪ੍ਰਧਾਨ ਸੁਖਦੇਵ ਢੋਟ, ਖ਼ਜ਼ਾਨਚੀ ਸਤਨਾਮ ਚੰਦ ਸੰਧਾ, ਸਤਪਾਲ ਚੰਦ ਬੱਟੀ ਪ੍ਰਧਾਨ ਕੱਲੇ ਵਾਲੀ ਬਸਤੀ, ਸੈਦੇ ਕੇ ਤੋਂ ਖ਼ਜ਼ਾਨਚੀ ਬਲਵਿੰਦਰ ਸਿੰਘ, ਬੇਅੰਤ ਸਿੰਘ, ਹਾਜੀ ਬੇਟੂ ਤੋਂ ਡਿੰਪਲ ਧਵਨ, ਕ੍ਰਿਸ਼ਨ ਹਾਂਡਾ, ਬੂਟਾ ਰਾਮ, ਸੰਦੀਪ ਚੰਡੀਗੜ੍ਹ, ਸੋਨੂੰ ਸੈਦੇ ਕੇ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਹਿਰੀ ਹਲਕੇ ਦੀ ਸੰਗਤ ਵਰਿੰਦਾਵਨ-ਮਥੁਰਾ ਲਈ ਰਵਾਨਾ ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ ਈ.ਟੀ.ਟੀ. ਅਧਿਆਪਕ ਰਾਜਦੀਪ ਸੋਢੀ ਰਾਜ ਪੁਰਸਕਾਰ ਨਾਲ ਸਨਮਾਨਿਤ
Ad Position 24