06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

15 ਪਰਿਵਾਰ ਕਾਂਗਰਸ ’ਚ ਹੋਏ ਸ਼ਾਮਿਲ

ਫ਼ਿਰੋਜ਼ਪੁਰ,6 ਸਤੰਬਰ (ਸੁਖਵਿੰਦਰ ਸਿੰਘ)- ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਗ੍ਰਹਿ ਵਿਖੇ ਆਮ ਪਾਰਟੀ ਛੱਡ ਕੇ 15 ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਜਿਨ੍ਹਾਂ ਵਿਚ ਕੁਲਵਿੰਦਰ ਕੌਰ ਪਤਨੀ ਜਗਰੂਪ ਸਿੰਘ, ਕਰਤਾਰ ਸਿੰਘ, ਲੱਕੀ, ਮਣੀ, ਜੱਸਾ, ਅਸ਼ੋਕ ਕੁਮਾਰ, ਰੁਲਦੂ, ਵਿਕਰਮ, ਸੋਨੂ, ਦੀਪਕ, ਮੋਹਿਤ, ਜੱਗਸੀਰ, ਪਿੱਪਲ ਆਦਿ ਪਰਿਵਾਰਾਂ ਨੇ ਪਰਮਿੰਦਰ ਸਿੰਘ ਪਿੰਕੀ ਤੋਂ ਕਾਂਗਰਸ ਪਾਰਟੀ ਦੇ ਸਿਰੋਪੇ ਪਵਾ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਕਾਂਗਰਸ ਵਿਚ ਸ਼ਾਮਿਲ ਹੋਏ ਨਵੇਂ ਮੈਂਬਰ ਜਗਰੂਪ ਸਿੰਘ ਨੇ ਦੱਸਿਆ ਕਿ ਜੋ ਵਿਕਾਸ ਕਾਂਗਰਸ ਸਰਕਾਰ ਵੇਲੇ ਪਰਮਿੰਦਰ ਸਿੰਘ ਪਿੰਕੀ ਨੇ ਸਾਡੇ ਪਿੰਡ ਵਿਚ ਕਰਵਾਇਆ ਸੀ ਉਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸਮੇਂ ਇਕ ਪੈਸਾ ਵੀ ਸਾਡੇ ਪਿੰਡ ਵਿਚ ਨਹੀਂ ਲੱਗਿਆ ਤੇ ਆਮ ਆਦਮੀ ਪਾਰਟੀ ਦੇ ਝੂਠੇ ਵਾਅਦੇ ਤੇ ਆਮ ਜਨਤਾ ਨੂੰ ਜੋ ਇਹਨਾਂ ਨੇ ਵੱਡੇ-ਵੱਡੇ ਸੁਪਨੇ ਦਿਖਾਏ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਫ਼ਿਰੋਜ਼ਪੁਰ,6 ਸਤੰਬਰ (ਸੁਖਵਿੰਦਰ ਸਿੰਘ)- ਕਾਂਗਰਸ ਦੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਗ੍ਰਹਿ ਵਿਖੇ ਆਮ ਪਾਰਟੀ ਛੱਡ ਕੇ 15 ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਜਿਨ੍ਹਾਂ ਵਿਚ ਕੁਲਵਿੰਦਰ ਕੌਰ ਪਤਨੀ ਜਗਰੂਪ ਸਿੰਘ, ਕਰਤਾਰ ਸਿੰਘ, ਲੱਕੀ, ਮਣੀ, ਜੱਸਾ, ਅਸ਼ੋਕ ਕੁਮਾਰ, ਰੁਲਦੂ, ਵਿਕਰਮ, ਸੋਨੂ, ਦੀਪਕ, ਮੋਹਿਤ, ਜੱਗਸੀਰ, ਪਿੱਪਲ ਆਦਿ ਪਰਿਵਾਰਾਂ ਨੇ ਪਰਮਿੰਦਰ ਸਿੰਘ ਪਿੰਕੀ ਤੋਂ ਕਾਂਗਰਸ ਪਾਰਟੀ ਦੇ ਸਿਰੋਪੇ ਪਵਾ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਕਾਂਗਰਸ ਵਿਚ ਸ਼ਾਮਿਲ ਹੋਏ ਨਵੇਂ ਮੈਂਬਰ ਜਗਰੂਪ ਸਿੰਘ ਨੇ ਦੱਸਿਆ ਕਿ ਜੋ ਵਿਕਾਸ ਕਾਂਗਰਸ ਸਰਕਾਰ ਵੇਲੇ ਪਰਮਿੰਦਰ ਸਿੰਘ ਪਿੰਕੀ ਨੇ ਸਾਡੇ ਪਿੰਡ ਵਿਚ ਕਰਵਾਇਆ ਸੀ ਉਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸਮੇਂ ਇਕ ਪੈਸਾ ਵੀ ਸਾਡੇ ਪਿੰਡ ਵਿਚ ਨਹੀਂ ਲੱਗਿਆ ਤੇ ਆਮ ਆਦਮੀ ਪਾਰਟੀ ਦੇ ਝੂਠੇ ਵਾਅਦੇ ਤੇ ਆਮ ਜਨਤਾ ਨੂੰ ਜੋ ਇਹਨਾਂ ਨੇ ਵੱਡੇ-ਵੱਡੇ ਸੁਪਨੇ ਦਿਖਾਏ ਸੀ। ਉਹ ਸਭ ਬੇਬੁਨਿਆਦ ਨਿਕਲੇ ਇਹਨਾਂ ਕਮੀਆਂ ਕਰਕੇ ਹੀ ਅੱਜ ਅਸੀਂ ਸਾਰੇ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ਹਾਂ। ਅਸੀਂ ਪਰਮਿੰਦਰ ਸਿੰਘ ਪਿੰਕੀ ਨੂੰ ਜਿਤਾਉਣ ਲਈ ਇੱਕਜੁੱਟ ਹੋ ਕੇ ਕਾਂਗਰਸ ਪਾਰਟੀ ਲਈ ਕੰਮ ਕਰਾਂਗੇ ਤੇ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਇਹਨਾਂ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿੱਚ ਬਣਦਾ ਮਾਨ ਸਨਮਾਨ ਜ਼ਰੂਰ ਦਿੱਤਾ ਜਾਵੇਗਾ। ਇਸ ਮੌਕੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ, ਨਗਰ ਕੌਂਸਲ ਪ੍ਰਧਾਨ ਅਸ਼ੋਕ ਸਚਦੇਵਾ, ਯਾਕੂਬ ਭੱਟੀ, ਵਿਜੇ ਗੋਰੀਆ, ਐਮਸੀ ਪਰਮਿੰਦਰ ਹਾਂਡਾ, ਸਰਪੰਚ ਗੋਰਾ, ਮਲਕੀਤ ਸਿੰਘ, ਰਜਨੀਸ਼ ਸੋਢੀ, ਰਵੀ ਤਾਈਲ, ਪੁਨੀਤ ਜੈਸਵਾਲ, ਸਰਵਨ ਸਿੰਘ ਨੰਬਰਦਾਰ, ਯਾਦਵਿੰਦਰ ਸਿੰਘ ਆਦਿ ਸਾਰੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਹਨਜੀਤ ਸਿੰਘ ਸ਼ੇਰੋਂ ਨਾਲ ਕਥਿਤ ਪੁਲਿਸ ਅੱਤਿਆਚਾਰ ਲੋਕਤੰਤਰ ਦਾ ਵੱਡਾ ਘਾਣ-ਉਸਮਾਨ ਵਾਲਾ, ਗਿੱਲ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਸਬੰਧੀ ਮੀਟਿੰਗ ਹੋਈ, ਵੱਖ-ਵੱਖ ਜਥੇਬੰਦੀਆਂ ਵਲੋਂ ਡੱਟਵੀਂ ਹਮਾਇਤ
Ad Position 24