11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ddfdf

ਫ਼ਿਰੋਜ਼ਪੁਰ,10 ਸਤੰਬਰ (ਦਵਿੰਦਰ ਪਾਲ ਸਿੰਘ)- ਹਾਊਸਿੰਗ ਬੋਰਡ ਕਾਲੋਨੀ ਵਿਚ ਸਥਿਤ ਸਰਕਾਰੀ ਰਿਹਾਇਸ਼ੀ ਅਤੇ ਕੰਡਮ ਕੁਆਰਟਰਾਂ ਸਮੇਤ ਖਾਲੀ ਪਈਆਂ ਸਰਕਾਰੀ ਇਮਾਰਤਾਂ ਦੀ ਸਾਂਭ-ਸੰਭਾਲ ਤੇ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਲੱਗ ਰਹੇ ਹਨ। ਸਥਾਨਕ ਲੋਕਾਂ ਅਨੁਸਾਰ ਇਨ੍ਹਾਂ ਸਰਕਾਰੀ ਜਾਇਦਾਦਾਂ ’ਤੇ ਕਥਿਤ ਤੌਰ ’ਤੇ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਸਬੰਧਿਤ ਵਿਭਾਗ ਵਲੋਂ ਕੋਈ ਠੋਸ ਕਾਰਵਾਈ ਹੁੰਦੀ ਦਿਖਾਈ ਨਹੀਂ ਦੇ ਰਹੀ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਫ਼ਿਰੋਜ਼ਪੁਰ,10 ਸਤੰਬਰ (ਦਵਿੰਦਰ ਪਾਲ ਸਿੰਘ)- ਹਾਊਸਿੰਗ ਬੋਰਡ ਕਾਲੋਨੀ ਵਿਚ ਸਥਿਤ ਸਰਕਾਰੀ ਰਿਹਾਇਸ਼ੀ ਅਤੇ ਕੰਡਮ ਕੁਆਰਟਰਾਂ ਸਮੇਤ ਖਾਲੀ ਪਈਆਂ ਸਰਕਾਰੀ ਇਮਾਰਤਾਂ ਦੀ ਸਾਂਭ-ਸੰਭਾਲ ਤੇ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਲੱਗ ਰਹੇ ਹਨ। ਸਥਾਨਕ ਲੋਕਾਂ ਅਨੁਸਾਰ ਇਨ੍ਹਾਂ ਸਰਕਾਰੀ ਜਾਇਦਾਦਾਂ ’ਤੇ ਕਥਿਤ ਤੌਰ ’ਤੇ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਸਬੰਧਿਤ ਵਿਭਾਗ ਵਲੋਂ ਕੋਈ ਠੋਸ ਕਾਰਵਾਈ ਹੁੰਦੀ ਦਿਖਾਈ ਨਹੀਂ ਦੇ ਰਹੀ। ਆਲੋਨੀ ਵਿਚ ਕੁਝ ਲੋਕਾਂ ਵਲੋਂ ਬਿਜਲੀ ਦੀ ਵਰਤੋਂ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਮੌਕੇ ’ਤੇ ਦੇਖਣ ਦੌਰਾਨ ਕੁਝ ਬਿਜਲੀ ਬਕਸਿਆਂ ਵਿਚ ਮੀਟਰ ਨਜ਼ਰ ਨਹੀਂ ਆਏ। ਅਜਿਹੇ ਵਿਚ ਸਵਾਲ ਖੜ੍ਹਾ ਹੁੰਦਾ ਹੈ ਕਿ ਜੇਕਰ ਮੀਟਰ ਮੌਜੂਦ ਨਹੀਂ ਹਨ ਤਾਂ ਇਨ੍ਹਾਂ ਥਾਵਾਂ ’ਤੇ ਬਿਜਲੀ ਦੀ ਵਰਤੋਂ ਕਿਵੇਂ ਕੀਤੀ ਜਾ ਰਹੀ ਹੈ? ਕੀ ਇਸ ਸਬੰਧੀ ਬਿਜਲੀ ਵਿਭਾਗ ਵਲੋਂ ਕੋਈ ਜਾਂਚ ਕੀਤੀ ਗਈ ਹੈ। (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਡਾ. ਪਰਮਿੰਦਰ ਸਿੰਘ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਆਸ਼ੂ ਬੰਗੜ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਤੇ ਮੈਸੇਜ
Ad Position 24