12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ੀਰਾ ਦੀ ਮਹੀਨੇਵਾਰ ਮੀਟਿੰਗ

ਜ਼ੀਰਾ, 11 ਸਤੰਬਰ (ਰਜਨੀਸ਼ ਕਥੂਰੀਆ)-ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਬਲਾਕ ਜ਼ੀਰਾ ਦੀ ਮੀਟਿੰਗ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਜ਼ੀਰਾ ਵਿਖੇ ਹੋਈ। ਮੀਟਿੰਗ ਵਿਚ ਸਰਪ੍ਰਸਤ ਰਾਮ ਸਿੰਘ, ਮੀਤ ਪ੍ਰਧਾਨ ਹੀਰੋ ਸਿੰਘ, ਖਜ਼ਾਨਚੀ ਹਰਬੇਲ ਸਿੰਘ,ਸਟੇਜ ਸਕੱਤਰ ਰਮਨਦੀਪ ਸਿੰਘ ਤੇ ਸਮੁੱਚੀ ਪ੍ਰਬੰਧਕ ਕਮੇਟੀ ਤੋਂ ਇਲਾਵਾ ਪਿੰਡਾਂ ਤੋਂ 40 ਦੇ ਕਰੀਬ ਪ੍ਰੈਕਟੀਸ਼ਨਰਜ਼ ਹਾਜ਼ਰ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਜ਼ੀਰਾ, 11 ਸਤੰਬਰ (ਰਜਨੀਸ਼ ਕਥੂਰੀਆ)-ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਬਲਾਕ ਜ਼ੀਰਾ ਦੀ ਮੀਟਿੰਗ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਜ਼ੀਰਾ ਵਿਖੇ ਹੋਈ। ਮੀਟਿੰਗ ਵਿਚ ਸਰਪ੍ਰਸਤ ਰਾਮ ਸਿੰਘ, ਮੀਤ ਪ੍ਰਧਾਨ ਹੀਰੋ ਸਿੰਘ, ਖਜ਼ਾਨਚੀ ਹਰਬੇਲ ਸਿੰਘ,ਸਟੇਜ ਸਕੱਤਰ ਰਮਨਦੀਪ ਸਿੰਘ ਤੇ ਸਮੁੱਚੀ ਪ੍ਰਬੰਧਕ ਕਮੇਟੀ ਤੋਂ ਇਲਾਵਾ ਪਿੰਡਾਂ ਤੋਂ 40 ਦੇ ਕਰੀਬ ਪ੍ਰੈਕਟੀਸ਼ਨਰਜ਼ ਹਾਜ਼ਰ ਸਨ। ਇਸ ਦੌਰਾਨ ਚੇਅਰਮੈਨ ਅਮਨਦੀਪ ਸਿੰਘ ਧਾਲੀਵਾਲ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਹਰਬੇਲ ਸਿੰਘ ਤੇ ਜਸਵੰਤ ਸਿੰਘ ਆਦਿ ਨੇ ਸਮੂਹ ਪ੍ਰੈਕਟੀਸ਼ਨਰਾਂ ਨੂੰ ਸੰਬੋਧਨ ਕਰਦਿਆਂ ਸਾਫ ਸੁਥਰੀ ਪ੍ਰੈਕਟਿਸ ਕਰਨ ਤੇ ਆਪਣੇ ਕਿੱਤੇ ਪ੍ਰਤੀ ਵਫਾਦਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਸਰਪ੍ਰਸਤ ਰਾਮ ਸਿੰਘ ਸਰਪੰਚ ਨੇ ਸਰਕਾਰ ਪਾਸੋਂ ਮੈਡੀਕਲ ਪ੍ਰੈਕਟੀਸ਼ਨਾਨ ਦੀ ਬੰਦ ਪਈ ਰਜਿਸਟਰੇਸ਼ਨ ਚਾਲੂ ਕਰਮ ਦੀ ਮੰਗ ਕੀਤੀ ਤਾਂ ਜੋ ਰਜਿਸਟਰੇਸ਼ਨ ਤੋਂ ਵਾਂਝੇ ਮੈਡੀਕਲ ਪ੍ਰੈਕਟੀਸ਼ਨਰ ਆਪਣੀ ਰਜਿਸਟਰੇਸ਼ਨ ਕਰਵਾ ਕੇ ਪ੍ਰੈਕਟਿਸ ਕਰ ਸਕਣ। ਮੀਟਿੰਗ ਦੌਰਾਨ ਐਸੋਸੀਏਸ਼ਨ ਵਲੋਂ ਬਹੁਤ ਸਾਰੇ ਸਾਥੀਆਂ ਨੂੰ ਨਵੇਂ ਸਰਟੀਫਿਕੇਟ ਵੀ ਦਿੱਤੇ ਗਏ। ਇਸ ਮੌਕੇ ਐਸੋਸੀਏਸ਼ਨ ਵਿਚ ਸ਼ਾਮਿਲ ਹੋਏ ਨਵੇਂ ਸਾਥੀਆਂ ਲਖਵਿੰਦਰ ਸਿੰਘ,ਗੁਰਜੰਟ ਸਿੰਘ ਠੱਠਾ, ਗੁਰਵਿੰਦਰ ਸਿੰਘ, ਜਗਜੀਤ ਸਿੰਘ ਜ਼ੀਰਾ ਨੂੰ ਜੀ ਆਇਆਂ ਆਖਿਆ। ਇਸ ਮੀਟਿੰਗ ਵਿੱਚ ਜਸਵੰਤ ਸਿੰਘ ਸੰਧੂ, ਨਿਸ਼ਾਨ ਸਿੰਘ ਪੀਰ ਮੁਹੰਮਦ, ਗੁਰਵਿੰਦਰ ਸਿੰਘ ਧਰਮ ਸਿੰਘ ਵਾਲਾ,ਸਹਾਇਕ ਸਕੱਤਰ ਇਕਬਾਲ ਸਿੰਘ ਜ਼ੀਰਾ, ਪਰਵਿੰਦਰ ਸਿੰਘ ਬੂਟੇ ਵਾਲਾ, ਸੀਨੀਅਰ ਆਗੂ ਗੁਰਜੰਟ ਸਿੰਘ ਵਕੀਲਾਂਵਾਲਾ, ਗੁਰਭੇਜ ਸਿੰਘ ਪੰਡੋਰੀ ਖੱਤਰੀਆਂ, ਰਾਜਵਿੰਦਰ ਸਿੰਘ ਮਨਸੂਰਵਾਲ ਕਲਾਂ, ਜਿੰਦਰ ਵਾੜਾ ਪੋਹਵਿੰਡ, ਕਰਮਜੀਤ ਜ਼ੀਰਾ, ਪੰਜਾਬ ਸਿੰਘ ਸੀਨੀਅਰ ਆਗੂ,ਜਨਰਲ ਸਕੱਤਰ ਵਿਜੇਪਾਲ ਸਿੰਘ,ਜੀ ਸਟੇਜ ਸਕੱਤਰ ਰਮਨਦੀਪ ਸਿੰਘ ਸਾਧੂਵਾਲਾ, ਜਸਕਰਨ ਸਿੰਘ, ਦੇਸਰਾਜ ਕੁਮਾਰ, ਜੋਰਾ ਸਿੰਘ, ਗੁਰਜੰਟ ਸਿੰਘ, ਭੁਪਿੰਦਰ ਸਿੰਘ, ਕਮਲਜੀਤ ਸਿੰਘ, ਗੁਰਦੇਵ ਸਿੰਘ ਬਾਠ, ਬਲਜਿੰਦਰ ਕੌਰ ਧਾਲੀਵਾਲ, ਹੀਰਾ ਸਿੰਘ, ਬਲਵਿੰਦਰ ਕੌਰ, ਰੁਪਿੰਦਰ ਕੌਰ, ਜਸਬੀਰ ਕੌਰ, ਸੁਖਚੈਨ ਸਿੰਘ, ਅਮਨਜੀਤ ਕੌਰ, ਗੁਰਦੀਪ ਸਿੰਘ , ਸਤਿੰਦਰਪਾਲ ਸਿੰਘ, ਪਬਲਿਕ ਰਿਲੇਸ਼ਨ ਅਫਸਰ ਗਗਨ ਸ਼ਰਮਾ,ਹੇਮ ਰਾਜ,ਪਵਨ ਸ਼ਰਮਾ, ਸੁਰਜੀਤ ਸਿੰਘ, ਸੁਖਦੀਪ ਸ਼ਰਮਾ ਅਤੇ ਸੰਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਤੇ ਸਿਹਤ ’ਤੇ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਅਗਲੀ ਖ਼ਬਰ ਭਾਜਪਾ ਵਲੋਂ ਮੁੱਦਕੀ ’ਚ ਵੱਖ-ਵੱਖ ਥਾਵਾਂ ’ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24