11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਖੇਡਾਂ ਵਤਨ ਪੰਜਾਬ ਦੀਆਂ-2026 ਵਿਚ ਸੈਂਟ ਰਾਊ ਦਾਸ ਗੁਰਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਗੋਲੂ ਕਾ ਮੋੜ, 11 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ-2026”ਤਹਿਤ ਗੁਰੂਹਰਸਹਾਏ ਦੇ ਗੁਰੂ ਰਾਮਦਾਸ ਸਟੇਡੀਅਮ ਵਿਖੇ ਕਰਵਾਏ ਗਏ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਸੈਂਟ ਰਾਊ ਦਾਸ ਗੁਰਕੂਲ, ਗੋਲੂ ਕਾ ਮੋੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਲਾਕੇ ਵਿਚ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸੈਂਟ ਰਾਊ ਦਾਸ ਗੁਰਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਗੋਲੂ ਕਾ ਮੋੜ, 11 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ-2026”ਤਹਿਤ ਗੁਰੂਹਰਸਹਾਏ ਦੇ ਗੁਰੂ ਰਾਮਦਾਸ ਸਟੇਡੀਅਮ ਵਿਖੇ ਕਰਵਾਏ ਗਏ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਸੈਂਟ ਰਾਊ ਦਾਸ ਗੁਰਕੂਲ, ਗੋਲੂ ਕਾ ਮੋੜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਲਾਕੇ ਵਿਚ ਸਕੂਲ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸੈਂਟ ਰਾਊ ਦਾਸ ਗੁਰਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖੋ-ਖੋ ਵਿਚ ਲੜਕੀਆਂ ਦੀ ਟੀਮ ਵਿਚੋਂ 12 ਵਿਦਿਆਰਥਣਾਂ ਦੀ ਅਗਲੇ ਰਾਊਂਡ ਲਈ ਚੋਣ ਹੋਈ। ਇਸ ਤੋਂ ਇਲਾਵਾ ਨਵਰੀਤ ਕੌਰ ਪੁੱਤਰੀ ਬੂਟਾ ਸਿੰਘ ਨੇ ਸ਼ਾਟ ਪੁੱਟ ਵਿਚ ਪਹਿਲਾ ਸਥਾਨ ਤੇ ਲੌਂਗ ਜੰਪ ਵਿਚ ਦੂਜਾ ਸਥਾਨ ਹਾਸਲ ਕੀਤਾ। ਵੱਖ-ਵੱਖ ਮੁਕਾਬਲਿਆਂ ਵਿਚ ਹਾਸਲ ਕੀਤੇ ਅੰਕਾਂ ਦੇ ਆਧਾਰ ’ਤੇ ਸੈਂਟ ਰਾਊ ਦਾਸ ਗੁਰਕੂਲ ਨੇ ਬਲਾਕ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਸਕੂਲ ਦੇ ਪੀ.ਟੀ.ਆਈ. ਹਰੀਸ਼ ਕੁਮਾਰ ਨੇ ਕਿਹਾ ਕਿ ਵਿਦਿਆਰਥੀਆਂ ਨੇ ਖੇਡਾਂ ਲਈ ਸਖ਼ਤ ਮਿਹਨਤ ਕੀਤੀ ਹੈ ਅਤੇ ਇਹ ਜਿੱਤ ਉਨ੍ਹਾਂ ਦੀ ਮਿਹਨਤ ਦਾ ਨਤੀਜਾ ਹੈ। ਪ੍ਰਿੰਸੀਪਲ ਅਤੇ ਮੈਨੇਜਮੈਂਟ ਕਮੇਟੀ ਦੀ ਮੈਂਬਰ ਪ੍ਰਸੰਨਤਾ ਰਾਣੀ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਮੁੱਦੇ ’ਤੇ ਦੋਹਰੀ ਬੋਲੀ ਕਿਉਂ.? ਅਕਾਲੀ ਦਲ ਸਪੱਸ਼ਟ ਜਵਾਬ ਦੇਵੇ - ਆਸ਼ੂ ਬੰਗੜ ਅਗਲੀ ਖ਼ਬਰ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ’ਚ ਵੋਟਰ ਰਜਿਸਟ੍ਰਰੇਸ਼ਨ ਕੈਂਪ ਲਗਾਇਆ
Ad Position 24