17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮੱਲਾਂਵਾਲਾ ਵਿਖੇ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਯੂਨੀਅਨ ਦੀ ਚੋਣ

ਮੱਲਾਂਵਾਲਾ, 16 ਸਤੰਬਰ (ਬਲਬੀਰ ਸਿੰਘ ਜੋਸਨ)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼, ਕੰਟਰੈਕਟਰ ਵਰਕਰਜ਼ ਤੇ ਲੇਬਰ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਕਸਬਾ ਮੱਲਾਂਵਾਲਾ ਵਿਖੇ ਯੂਨੀਅਨ ਦੀ ਚੋਣ ਕਰਵਾਈ ਗਈ। ਇਹ ਚੋਣ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ,ਵਾਈਸ ਪ੍ਰਧਾਨ ਗੁਰਦੇਵ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਗੁਰਜੰਟ ਸਿੰਘ, ਜ਼ਿਲ੍ਹਾ ਚੇਅਰਮੈਨ ਸ਼ਿਵ ਕੁਮਾਰ ਅਤੇ ਮਨਿੰਦਰ ਸਿੰਘ ਦੀ ਮੌਜੂਦਗੀ ਵਿਚ ਹੋਈ।

Ad Position 21
No active advertisement
ਅਜੀਤ ਡੈਸਕ 17-09-2026
ਮੱਲਾਂਵਾਲਾ, 16 ਸਤੰਬਰ (ਬਲਬੀਰ ਸਿੰਘ ਜੋਸਨ)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼, ਕੰਟਰੈਕਟਰ ਵਰਕਰਜ਼ ਤੇ ਲੇਬਰ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਕਸਬਾ ਮੱਲਾਂਵਾਲਾ ਵਿਖੇ ਯੂਨੀਅਨ ਦੀ ਚੋਣ ਕਰਵਾਈ ਗਈ। ਇਹ ਚੋਣ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ,ਵਾਈਸ ਪ੍ਰਧਾਨ ਗੁਰਦੇਵ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਗੁਰਜੰਟ ਸਿੰਘ, ਜ਼ਿਲ੍ਹਾ ਚੇਅਰਮੈਨ ਸ਼ਿਵ ਕੁਮਾਰ ਅਤੇ ਮਨਿੰਦਰ ਸਿੰਘ ਦੀ ਮੌਜੂਦਗੀ ਵਿਚ ਹੋਈ। ਚੋਣ ਦੌਰਾਨ ਰੁਪਿੰਦਰ ਸਿੰਘ ਨੂੰ ਦਫ਼ਤਰ ਪ੍ਰਧਾਨ, ਆਕਾਸ਼ਦੀਪ ਸਿੰਘ ਨੂੰ ਮੀਤ ਪ੍ਰਧਾਨ ਅਤੇ ਵਿਸ਼ੂ ਨੂੰ ਜਨਰਲ ਸਕੱਤਰ ਚੁਣਿਆ ਗਿਆ। ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਯੂਨੀਅਨ ਦੀ ਅਗਵਾਈ ਹੇਠ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਉਠਾਉਣ ਤੇ ਸਾਥੀ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਮੱਲਾਂਵਾਲਾ ਦੇ ਆਊਟਸੋਰਸ ਕਰਮਚਾਰੀ ਸੁੱਖਾ ਸਿੰਘ, ਜਤਿੰਦਰ ਭੱਟੀ, ਅਰਸ਼ਦੀਪ ਸਿੰਘ, ਆਰਿਅਨ, ਹਰਜੀਤ ਸਿੰਘ ਸਮੇਤ ਹੋਰ ਕਰਮਚਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਬਦਤਰ ਬਣੇ ਹਾਲਾਤਾਂ ਤੋਂ ਡਰ ਰਹੇ ਆਮ ਲੋਕ ਅਤੇ ਵਪਾਰੀ ਵਰਗ- ਸਾਮਾਂ, ਬਰਾੜ, ਖੋਸਾ ਅਗਲੀ ਖ਼ਬਰ ਮਜ਼ਦੂਰ ਮੰਗਾਂ ਨੂੰ ਲੈ ਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬੀ.ਡੀ.ਪੀ.ਓ ਨੂੰ ਮੰਗ ਪੱਤਰ
Ad Position 24