17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਅਕਾਲੀ ਦਲ ਵਲੋਂ ਭੁਪਿੰਦਰ ਸਿੰਘ ਫਰੀਦੇਵਾਲਾ ਜਨਰਲ ਕੌਂਸਲ ਮੈਂਬਰ ਪੰਜਾਬ ਨਿਯੁਕਤ

ਮੱਲਾਂਵਾਲਾ, 17 ਸਤੰਬਰ (ਬਲਬੀਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਪਸਾਰ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਫਰੀਦੇਵਾਲਾ ਨੂੰ ਪਾਰਟੀ ਦਾ ਜਨਰਲ ਕੌਂਸਲ ਮੈਂਬਰ ਪੰਜਾਬ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨੂੰ ਲੈ ਕੇ ਭੁਪਿੰਦਰ ਸਿੰਘ ਫਰੀਦੇਵਾਲਾ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ, ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਪੰਜਾਬ, ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ, ਵਰਦੇਵ ਸਿੰਘ ਨੋਨੀ ਮਾਨ, ਸੁਖਪਾਲ ਸਿੰਘ ਨੰਨੂੰ ਤੇ ਹਰਪ੍ਰੀਤ ਸਿੰਘ ਹੀਰੋ ਸਮੇਤ ਪਾਰਟੀ ਆਗੂਆਂ ਦਾ ਇਸ ਜ਼ੁੰਮੇਵਾਰੀ ਲਈ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 18-09-2026
ਮੱਲਾਂਵਾਲਾ, 17 ਸਤੰਬਰ (ਬਲਬੀਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਪਸਾਰ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਫਰੀਦੇਵਾਲਾ ਨੂੰ ਪਾਰਟੀ ਦਾ ਜਨਰਲ ਕੌਂਸਲ ਮੈਂਬਰ ਪੰਜਾਬ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨੂੰ ਲੈ ਕੇ ਭੁਪਿੰਦਰ ਸਿੰਘ ਫਰੀਦੇਵਾਲਾ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ, ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਪੰਜਾਬ, ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ, ਵਰਦੇਵ ਸਿੰਘ ਨੋਨੀ ਮਾਨ, ਸੁਖਪਾਲ ਸਿੰਘ ਨੰਨੂੰ ਤੇ ਹਰਪ੍ਰੀਤ ਸਿੰਘ ਹੀਰੋ ਸਮੇਤ ਪਾਰਟੀ ਆਗੂਆਂ ਦਾ ਇਸ ਜ਼ੁੰਮੇਵਾਰੀ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਭੁਪਿੰਦਰ ਸਿੰਘ ਫਰੀਦੇਵਾਲ ਨੂੰ ਇਸ ਨਿਯੁਕਤੀ ’ਤੇ ਸੁਰਿੰਦਰ ਸਿੰਘ ਬੱਬੂ ਪ੍ਰਧਾਨ, ਬਲਟੇਕ ਸਿੰਘ ਮੱਲੀ ਸਰਕਲ ਪ੍ਰਧਾਨ, ਗੁਰਵਿੰਦਰ ਸਿੰਘ ਸਾਬਕਾ ਸਰਪੰਚ ਫਰੀਦੇਵਾਲਾ, ਨਿਰਮਲ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਬਲਵਿੰਦਰ ਸਿੰਘ ਰੁਕਨ ਸ਼ਾਹ ਵਾਲਾ, ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਬੂਟਾ ਭੁੱਲਰ ਸਤੀਏ ਵਾਲਾ, ਨਛੱਤਰ ਸਿੰਘ ਸੰਧੂ ਮੱਲਾਂਵਾਲਾ, ਦਰਸ਼ਨ ਸਿੰਘ ਸਾਬਕਾ ਸਰਪੰਚ ਕੁਹਾਲਾ, ਮਲਕੀਤ ਸਿੰਘ ਬੁੱਗਾ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ, ਗੁਰਨਾਮ ਸਿੰਘ ਫਰੀਦੇਵਾਲਾ, ਹਰਪ੍ਰੀਤ ਸਿੰਘ ਲਾਟੀਆ ਯੂਥ ਪ੍ਰਧਾਨ, ਰਣਜੀਤ ਸਿੰਘ ਜਾਮਣੀਆ, ਗੁਰਵਿੰਦਰ ਸਿੰਘ ਸਾਬਕਾ ਸਰਪੰਚ ਸੁਰ ਸਿੰਘ ਵਾਲਾ, ਰਣਜੀਤ ਸਿੰਘ ਨੰਬਰਦਾਰ, ਵਿਰਸਾ ਸਿੰਘ ਸਾਬਕਾ ਸਰਪੰਚ ਚੰਗਾਲੀ ਕਦੀਮ, ਪਰਮਜੀਤ ਸਿੰਘ ਚੰਗਾਲੀ ਜਦੀਦ, ਗੁਰਮੇਜ ਸਿੰਘ ਜੱਟਾਂਵਾਲੀ, ਬਸੰਤ ਸਿੰਘ ਜੱਟਾਂਵਾਲੀ, ਬਲਕਾਰ ਸਿੰਘ ਅੱਛੇਵਾਲਾ, ਮਹਿਲ ਸਿੰਘ ਅੱਛੇਵਾਲਾ, ਸੁਖਦੇਵ ਸਿੰਘ ਸਾਬਕਾ ਸਰਪੰਚ ਮੇਰੇਵਾਲ, ਸੁਰਜੀਤ ਸਿੰਘ ਬਰਨਾਲਾ, ਵਰਿੰਦਰ ਸਿੰਘ ਜੋਸਨ ਅਨਾਰਕਲੀ, ਬਲਵਿੰਦਰ ਸਿੰਘ ਜੋਸਨ ਅਨਾਰਕਲੀ, ਸੁਖਚੈਨ ਸਿੰਘ ਮਹਿਰੋਕ ਅਨਾਰਕਲੀ, ਸੁਖਵਿੰਦਰ ਸਿੰਘ ਬੈਲਰ ਸਾਬਕਾ ਸਰਪੰਚ, ਸ਼ਿੰਗਾਰਾ ਸਿੰਘ ਬੈਲਰ ਸਾਬਕਾ ਸਰਪੰਚ, ਬਲਵਿੰਦਰ ਸਿੰਘ ਚੁਗਤੇ ਵਾਲਾ, ਰਾਮ ਲੁਭਾਇਆ ਸਾਬਕਾ ਸਰਪੰਚ, ਬਲਵਿੰਦਰ ਸਿੰਘ ਰੁਕਣ ਸ਼ਾਹ, ਸੁਖਵਿੰਦਰ ਸਿੰਘ ਸਰਪੰਚ ਯਾਰੇ ਸ਼ਾਹਵਾਲਾ, ਰੇਸ਼ਮ ਸਿੰਘ ਸਤੀਏ ਵਾਲਾ, ਕਰਨੈਲ ਸਿੰਘ ਤੇਗ਼ਾ ਸਿੰਘ ਵਾਲੀ, ਬਚਿੱਤਰ ਸਿੰਘ ਸਿੱਧੂ ਸਾਬਕਾ ਸਰਪੰਚ, ਰਘਬੀਰ ਸਿੰਘ ਆਸਫ ਵਾਲਾ, ਕੁਲਦੀਪ ਸਿੰਘ ਸਾਬਕਾ ਸਰਪੰਚ ਫ਼ਿਰੋਜ਼ਸ਼ਾਹ, ਬਲਵਿੰਦਰ ਸਿੰਘ ਸਾਬਕਾ ਸਰਪੰਚ ਕੋਤਵਾਲ, ਦਲਵੀਰ ਸਿੰਘ ਸਾਬਕਾ ਸਰਪੰਚ ਮੋਹਕਮਵਾਲਾ ਆਦਿ ਨੇ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਭਾਗ ਸਿੰਘ ਮੈਮੋਰੀਅਲ ਸਕੂਲ ਦੀ ਚੜ੍ਹਤ ਅਗਲੀ ਖ਼ਬਰ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ ਵਿਚ ਰੀਪਰ ਚਲਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
Ad Position 24