19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਬਾਬਾ ਫਰੀਦ ਮਾਰਕੀਟ ਦੇ ਦੁਕਾਨਦਾਰਾਂ ਨੇ ਮਨਾਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ

ਤਲਵੰਡੀ ਭਾਈ, 18 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਭਾਜਪਾ ਮੰਡਲ ਤਲਵੰਡੀ ਭਾਈ ਵਲੋਂ ਮੰਡਲ ਪ੍ਰਧਾਨ ਸ਼ਾਮ ਸੁੰਦਰ ਬਾਂਸਲ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਨੂੰ ਸਮਰਪਿਤ ਸੰਖੇਪ ਸਮਾਗਮ ਕਰਵਾਇਆ ਗਿਆ। ਇਸ ਸਮੇਂ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਕੇਕ ਕੱਟ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੀ ਖ਼ੁਸ਼ੀ ਸਾਂਝੀ ਕੀਤੀ।

Ad Position 21
No active advertisement
ਤਲਵੰਡੀ ਭਾਈ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਉਣ ਮੌਕੇ ਭਾਜਪਾ ਆਗੂ ਤੇ ਵਰਕਰ। ਤਸਵੀਰ-ਕੁਲਜਿੰਦਰ ਸਿੰਘ ਗਿੱਲ 19-09-2026
ਤਲਵੰਡੀ ਭਾਈ, 18 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਭਾਜਪਾ ਮੰਡਲ ਤਲਵੰਡੀ ਭਾਈ ਵਲੋਂ ਮੰਡਲ ਪ੍ਰਧਾਨ ਸ਼ਾਮ ਸੁੰਦਰ ਬਾਂਸਲ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਨੂੰ ਸਮਰਪਿਤ ਸੰਖੇਪ ਸਮਾਗਮ ਕਰਵਾਇਆ ਗਿਆ। ਇਸ ਸਮੇਂ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਕੇਕ ਕੱਟ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੀ ਖ਼ੁਸ਼ੀ ਸਾਂਝੀ ਕੀਤੀ। ਇਸ ਮੌਕੇ ਭਾਜਪਾ ਪੰਜਾਬ ਦੇ ਆਗੂ ਰੌਸ਼ਨ ਲਾਲ ਬਜਾਜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ ’ਤੇ ਚਾਨਣਾ ਪਾਇਆ। ਇਸ ਸਮੇਂ ਜਗਦੀਸ਼ ਗੋਇਲ ਸਾਬਕਾ ਵਾਈਸ ਚੇਅਰਮੈਨ, ਜੀ.ਐੱਸ. ਅਨਮੋਲ ਉਪ ਪ੍ਰਧਾਨ, ਪਵਨ ਗੋਇਲ ਜ਼ਿਲ੍ਹਾ ਉਪ ਪ੍ਰਧਾਨ ਵਪਾਰ ਸੈੱਲ, ਸੰਜੀਵ ਗੱਖੜ ਉਪ ਪ੍ਰਧਾਨ, ਡਾ.ਰਵੀ ਬਜਾਜ ਮਹਾਮੰਤਰੀ ਮੰਡਲ ਤਲਵੰਡੀ ਭਾਈ, ਸੁਖਮੰਦਰ ਸਿੰਘ ਪ੍ਰਧਾਨ ਕਿਸਾਨ ਮੋਰਚਾ, ਹਰਨੇਕ ਸਿੰਘ, ਸਰਬਜੀਤ ਸਿੰਘ ਬਰਾੜ ਸ਼ਕਤੀ ਕੇਂਦਰ ਇੰਚਾਰਜ, ਕ੍ਰਿਸ਼ਨ ਜ਼ਿਲ੍ਹਾ ਵਾਈਸ ਪ੍ਰਧਾਨ ਐੱਸ.ਸੀ. ਮੋਰਚਾ, ਸੰਜੀਵ ਸ਼ਰਮਾ, ਕ੍ਰਿਸ਼ਨ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੇਨ ਸੜਕ ’ਤੇ ਪਏ ਖੱਡੇ ਕਾਰਨ ਵਾਹਨਾਂ ਦਾ ਹੋ ਰਿਹਾ ਭਾਰੀ ਨੁਕਸਾਨ ਅਗਲੀ ਖ਼ਬਰ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਆਸ਼ਾ ਵਰਕਰਾਂ ਵਲੋਂ ਗੇਟ ਰੈਲੀ
Ad Position 24