21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸ੍ਰੀ ਮਹਾਂਕਾਲੀ ਮੰਦਿਰ ’ਚ ਗਣੇਸ਼ ਉਤਸਵ ਸ਼ਰਧਾ ਭਾਵਨਾ ਨਾਲ ਮਨਾਇਆ

ਜਲਾਲਾਬਾਦ, 19 ਸਤੰਬਰ (ਜਸਕਰਨ ਸਿੰਘ ਤਨੇਜਾ)-ਸਥਾਨਕ ਸ਼੍ਰੀ ਮਹਾਂਕਾਲੀ ਮੰਦਿਰ ਵਿਖੇ ਸ਼੍ਰੀ ਗਣੇਸ਼ ਉਤਸਵ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮੰਦਿਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ਼ਰਧਾਲੂਆਂ ਨੇ ਭਗਵਾਨ ਸ਼੍ਰੀ ਗਣੇਸ਼ ਦੀ ਪੂਜਾ-ਅਰਚਨਾ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 20-09-2026
ਜਲਾਲਾਬਾਦ, 19 ਸਤੰਬਰ (ਜਸਕਰਨ ਸਿੰਘ ਤਨੇਜਾ)-ਸਥਾਨਕ ਸ਼੍ਰੀ ਮਹਾਂਕਾਲੀ ਮੰਦਿਰ ਵਿਖੇ ਸ਼੍ਰੀ ਗਣੇਸ਼ ਉਤਸਵ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮੰਦਿਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ਼ਰਧਾਲੂਆਂ ਨੇ ਭਗਵਾਨ ਸ਼੍ਰੀ ਗਣੇਸ਼ ਦੀ ਪੂਜਾ-ਅਰਚਨਾ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸ਼੍ਰੀ ਅਸ਼ੋਕ ਅਨੇਜਾ ਤੇ ਉਨ੍ਹਾਂ ਦੀ ਪਤਨੀ ਸ਼੍ਰੀਮਤੀ ਸ਼ਸ਼ੀ ਅਨੇਜਾ (ਕੌਂਸਲਰ ਵਾਰਡ ਨੰਬਰ 05) ਵਿਸ਼ੇਸ਼ ਤੌਰ ’ਤੇ ਮੰਦਿਰ ਵਿਖੇ ਪਹੁੰਚੇ। ਉਨ੍ਹਾਂ ਵੱਲੋਂ ਵਿਧੀ-ਵਿਧਾਨ ਅਨੁਸਾਰ ਭਗਵਾਨ ਸ਼੍ਰੀ ਗਣੇਸ਼ ਦਾ ਪੂਜਣ ਕਰਵਾਇਆ ਗਿਆ। ਇਸ ਦੌਰਾਨ ਮੰਦਿਰ ਵਿਚ ਮੌਜੂਦ ਸ਼ਰਧਾਲੂਆਂ ਵੱਲੋਂ ਸ਼ਰਧਾ ਤੇ ਭਗਤੀ ਨਾਲ ਧਾਰਮਿਕ ਸਮਾਗਮ ਵਿਚ ਭਾਗ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਅਤੇ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ’ਚ ਗਿਆਨ ਜੋਤੀ ਸਕੂਲ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਵਿਧਾਇਕ ਸੰਦੀਪ ਜਾਖੜ ਵਲੋਂ ਗਣਪਤੀ ਮਹੋਤਸਵ ’ਚ ਸ਼ਿਰਕਤ
Ad Position 24