21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕਰ ਕੇ ਹਲਕੇ ਦੇ ਮੁੱਦਿਆਂ ’ਤੇ ਕੀਤਾ ਵਿਚਾਰ-ਵਟਾਂਦਰਾ

ਜਲਾਲਾਬਾਦ, 20 ਸਤੰਬਰ (ਜਸਕਰਨ ਸਿੰਘ ਤਨੇਜਾ)-ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਮਾਰਕੀਟ ਕਮੇਟੀ ਵਿਖੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਹਲਕੇ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 21-09-2026
ਜਲਾਲਾਬਾਦ, 20 ਸਤੰਬਰ (ਜਸਕਰਨ ਸਿੰਘ ਤਨੇਜਾ)-ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਮਾਰਕੀਟ ਕਮੇਟੀ ਵਿਖੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਹਲਕੇ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਉਣ ਵਾਲੇ ਸਮੇਂ ਵਿਚ ਲੋਕਾਂ ਦੀ ਬਿਹਤਰੀ ਤੇ ਹਲਕੇ ਦੇ ਵਿਕਾਸ ਲਈ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਹਲਕੇ ਦੇ ਵਿਕਾਸ ਲਈ ਸਾਰੇ ਮਿਲਜੁਲ ਕੇ ਕੰਮ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ ਅਗਲੀ ਖ਼ਬਰ ਮਮਦੋਟ-ਅਲਫੂ ਕੇ ਸੜਕ ਦੀ ਮੁਰੰਮਤ ਦਾ ਕੰਮ ਦੁਬਾਰਾ ਸ਼ੁਰੂ ਨਹੀਂ ਹੋ ਸਕਿਆ, ਰਾਹਗੀਰ ਪ੍ਰੇਸ਼ਾਨ
Ad Position 24