22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸੰਤ ਨਿਰੰਕਾਰੀ ਮਿਸ਼ਨ ਵਲੋਂ ਜ਼ੀਰਾ ਵਿਖੇ ਵਿਸ਼ਾਲ ਖੂਨਦਾਨ ਕੈਂਪ 26 ਨੂੰ

ਜ਼ੀਰਾ,22 ਸਤੰਬਰ (ਰਜਨੀਸ਼ ਕਥੂਰੀਆ)-ਸੰਤ ਨਿਰੰਕਾਰੀ ਮਿਸ਼ਨ ਵਲੋਂ ਸਮੁੱਚੀ ਮਾਨਵਤਾ ਦੀ ਭਲਾਈ ਲਈ ਦੇਸ਼ ਭਰ ਵਿਚ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਫ਼ਿਰੋਜ਼ਪੁਰ ਜ਼ੋਨ ਦਾ ਵਿਸ਼ਾਲ ਖੂਨਦਾਨ ਕੈਂਪ 26 ਸਤੰਬਰ 2026 ਦਿਨ ਸ਼ਨੀਵਾਰ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਸੰਤ ਨਿਰੰਕਾਰੀ ਭਵਨ ਸਨੇਰ ਰੋਡ ਜ਼ੀਰਾ ਵਿਖੇ ਲਗਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 23-09-2026
ਜ਼ੀਰਾ,22 ਸਤੰਬਰ (ਰਜਨੀਸ਼ ਕਥੂਰੀਆ)-ਸੰਤ ਨਿਰੰਕਾਰੀ ਮਿਸ਼ਨ ਵਲੋਂ ਸਮੁੱਚੀ ਮਾਨਵਤਾ ਦੀ ਭਲਾਈ ਲਈ ਦੇਸ਼ ਭਰ ਵਿਚ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਫ਼ਿਰੋਜ਼ਪੁਰ ਜ਼ੋਨ ਦਾ ਵਿਸ਼ਾਲ ਖੂਨਦਾਨ ਕੈਂਪ 26 ਸਤੰਬਰ 2026 ਦਿਨ ਸ਼ਨੀਵਾਰ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਸੰਤ ਨਿਰੰਕਾਰੀ ਭਵਨ ਸਨੇਰ ਰੋਡ ਜ਼ੀਰਾ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਅਮਨਦੀਪ ਮੁਖੀ ਬਰਾਂਚ ਜ਼ੀਰਾ ਨੇ ਦੱਸਿਆ ਕਿ ਇਹ ਕੈਂਪ ਸਤਿਗੁਰੂ ਮਾਤਾ ਸੁਦੀਕਸ਼ਾ ਅਤੇ ਨਿਰੰਕਾਰੀ ਰਾਜ ਪਿਤਾ ਰਮਿਤ ਦੀ ਕਿਰਪਾ ਸਦਕਾ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਅਤੇ ਸਾਧ ਸੰਗਤ ਨੂੰ ਇਸ ਨੇਕ ਕਾਰਜ ਵਿਚ ਵੱਧ ਤੋਂ ਵੱਧ ਭਾਗ ਲੈਣ ਅਤੇ ਖੂਨਦਾਨ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਜਾਂਚ ਕੈਂਪ 27 ਨੂੰ ਅਗਲੀ ਖ਼ਬਰ ਈ.ਟੀ.ਟੀ 6635 ਅਧਿਆਪਕ ਯੂਨੀਅਨ ਦੀ ਬੈਠਕ ਹੋਈ ਰਣਜੋਤ ਸਿੰਘ ਤਹਿਸੀਲ ਪ੍ਰਧਾਨ ਅਤੇ ਨਵਦੀਪ ਸਿੰਘ ਸਕੱਤਰ ਬਣੇ
Ad Position 24