23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਹਲਕਾ ਫਿਰੋਜ਼ਪੁਰ ਦਿਹਾਤੀ ਵਿਕਾਸ ਦੀਆਂ ਲੀਹਾਂ ’ਤੇ : ਪਰਮਜੀਤ ਸਿੰਘ ਪੰਮਾ

ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ)- ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਸੀ.

Ad Position 21
No active advertisement
ਅਜੀਤ ਡੈਸਕ 24-09-2026
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ)- ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਸੀ.ਆਰ.ਪੀ.ਐਫ. ਗਰਾਊਂਡ ਨੇੜੇ ਝਾੜੀਆਂ ਵਿਚੋਂ ਕੈਪਟਨ ਸਿੰਘ ਪੁੱਤਰ ਮਾਹਲਾ ਸਿੰਘ ਵਾਸੀ ਪਿੰਡ ਪੱਲਾ ਮੇਘਾ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਚ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਕੁਲਵੰਤ ਸਿੰਘ ਗਾਦੜੀਵਾਲਾ ਅਕਾਲੀ ਦਲ (ਅ) ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਤੁਰੰਤ ਲਾਗੂ ਕਰੇ-ਪੀਰ ਮੁਹੰਮਦ
Ad Position 24