25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਜੋਗਿੰਦਰਾ ਕਾਨਵੈਂਟ ਸਕੂਲ ਵਿਖੇ ਧੂਮ-ਧਾਮ ਨਾਲ ਮਨਾਇਆ ’ਵਿਸ਼ਵ ਪੰਜਾਬੀ ਦਿਵਸ 2026’

ਫ਼ਿਰੋਜ਼ਸ਼ਾਹ,24 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)- ਅੰਤਰਰਾਸ਼ਟਰੀ ਸ਼ਾਂਤੀ ਤੇ ਏਕਤਾ ਨੂੰ ਬਣਾਈ ਰੱਖਣ ਲਈ ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਦੀ ਇਕਾਈ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏ ਵਾਲਾ ਬਲਾਕ ਘੱਲ ਖ਼ੁਰਦ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਵਲੋਂ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਸਰਦਾਰ ਓਂਕਾਰ ਸਿੰਘ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸੁਨੀਤਾ ਰਾਣੀ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਘੱਲ ਖ਼ੁਰਦ ਅੰਮ੍ਰਿਤਪਾਲ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਕੱਬ ਮਾਸਟਰ ਜਸਵਿੰਦਰ ਪਾਲ ਸਿੰਘ ਤੇ ਸਮੂਹ ਸਕੂਲ ਸਟਾਫ਼ ਦੀ ਅਗਵਾਈ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੰਤਰ-ਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਦੇ ਵਿਸ਼ਵ ਸ਼ਾਂਤੀ ਦਿਵਸ ਸੰਬੰਧੀ ਭਾਸ਼ਣ ਮੁਕਾਬਲੇ ਤੇ ਚਾਰਟ /ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 25-09-2026
ਫ਼ਿਰੋਜ਼ਸ਼ਾਹ,24 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)- ਅੰਤਰਰਾਸ਼ਟਰੀ ਸ਼ਾਂਤੀ ਤੇ ਏਕਤਾ ਨੂੰ ਬਣਾਈ ਰੱਖਣ ਲਈ ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਦੀ ਇਕਾਈ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏ ਵਾਲਾ ਬਲਾਕ ਘੱਲ ਖ਼ੁਰਦ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਵਲੋਂ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਸਰਦਾਰ ਓਂਕਾਰ ਸਿੰਘ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸੁਨੀਤਾ ਰਾਣੀ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਘੱਲ ਖ਼ੁਰਦ ਅੰਮ੍ਰਿਤਪਾਲ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਕੱਬ ਮਾਸਟਰ ਜਸਵਿੰਦਰ ਪਾਲ ਸਿੰਘ ਤੇ ਸਮੂਹ ਸਕੂਲ ਸਟਾਫ਼ ਦੀ ਅਗਵਾਈ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੰਤਰ-ਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਦੇ ਵਿਸ਼ਵ ਸ਼ਾਂਤੀ ਦਿਵਸ ਸੰਬੰਧੀ ਭਾਸ਼ਣ ਮੁਕਾਬਲੇ ਤੇ ਚਾਰਟ /ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਸਮਾਗਮ ਦੇ ਅੰਤ ’ਤੇ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁਖੀ ਪਰਮਜੀਤ ਕੌਰ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਡਮ ਕੰਚਨ ਬਾਲਾ, ਸੁਖਮੰਦਰ ਸਿੰਘ, ਚਰਨਜੀਤ ਕੌਰ, ਸਰਵਜੀਤ ਕੌਰ ਤੇ ਗੁਰਦੇਵ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਹੀ ਮੁੜ ਤਰੱਕੀ ਦੀਆਂ ਲੀਹਾਂ ’ਤੇ ਤੋਰ ਸਕਦੀ- ਦਵਿੰਦਰ ਕੁਮਾਰ ਪਿੰਕਾ ਅਗਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਮੰਦਰ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24