ਨਸ਼ਾ ਮੁਕਤ ਪੰਜਾਬ ਯਾਤਰਾ ਦਾ ਜ਼ੀਰਾ ਪਹੁੰਚਣ ’ਤੇ ਕੀਤਾ ਜਾਵੇਗਾ ਨਿੱਘਾ ਸਵਾਗਤ- ਜ਼ੀਰਾ
ਜ਼ੀਰਾ, 26 ਸਤੰਬਰ(ਪ੍ਰਤਾਪ ਸਿੰਘ ਹੀਰਾ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸੂਬੇ ਭਰ ਵਿਚ ਸ਼ੁਰੂ ਕੀਤੀਆਂ ਗਈਆਂ ‘ਨਸ਼ਾ ਮੁਕਤੀ ਯਾਤਰਾਵਾਂ’ ਦੀ ਲੜੀ ਤਹਿਤ ਜ਼ੀਰਾ ਵਿਖੇ ਪਹੁੰਚਣ ’ਤੇ ਯਾਤਰਾ ਦਾ ਭਰਵਾਂ ਤੇ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਇੰਚਾਰਜ ਅਵਤਾਰ ਸਿੰਘ ਜ਼ੀਰਾ ਤੇ ਸ਼ਹਿਰੀ ਪ੍ਰਧਾਨ ਵਿੱਕੀ ਸੂਦ ਨੇ ਦੱਸਿਆ ਕਿ 27 ਸਤੰਬਰ ਐਤਵਾਰ ਸ਼ਾਮ 6 ਵਜੇ ਇਹ ਯਾਤਰਾ ਜ਼ੀਰਾ ਵਿਖੇ ਪਹੁੰਚੇਗੀ।
ਅ
ਅਵਤਾਰ ਸਿੰਘ ਜ਼ੀਰਾ, ਵਿੱਕੀ ਸੂਦ
27-09-2026
ਜ਼ੀਰਾ, 26 ਸਤੰਬਰ(ਪ੍ਰਤਾਪ ਸਿੰਘ ਹੀਰਾ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸੂਬੇ ਭਰ ਵਿਚ ਸ਼ੁਰੂ ਕੀਤੀਆਂ ਗਈਆਂ ‘ਨਸ਼ਾ ਮੁਕਤੀ ਯਾਤਰਾਵਾਂ’ ਦੀ ਲੜੀ ਤਹਿਤ ਜ਼ੀਰਾ ਵਿਖੇ ਪਹੁੰਚਣ ’ਤੇ ਯਾਤਰਾ ਦਾ ਭਰਵਾਂ ਤੇ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਇੰਚਾਰਜ ਅਵਤਾਰ ਸਿੰਘ ਜ਼ੀਰਾ ਤੇ ਸ਼ਹਿਰੀ ਪ੍ਰਧਾਨ ਵਿੱਕੀ ਸੂਦ ਨੇ ਦੱਸਿਆ ਕਿ 27 ਸਤੰਬਰ ਐਤਵਾਰ ਸ਼ਾਮ 6 ਵਜੇ ਇਹ ਯਾਤਰਾ ਜ਼ੀਰਾ ਵਿਖੇ ਪਹੁੰਚੇਗੀ। ਇਸ ਸਬੰਧੀ ਇਕ ਵਿਸ਼ੇਸ਼ ਸਮਾਗਮ ਮੱਖੂ ਰੋਡ ਜ਼ੀਰਾ ਵਿਖੇ ਹਰਬੀਰ ਪੈਟਰੋਲ ਪੰਪ ’ਤੇ ਇਕ ਵਿਸ਼ੇਸ਼ ਪ੍ਰੋਗਰਾਮ ਕੀਤਾ ਜਾਵੇਗਾ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਯਾਤਰਾ ਦੀ ਅਗਵਾਈ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ, ਸਤਨਾਮ ਸਿੰਘ ਮੈਂਬਰ ਰਾਜ ਸਭਾ, ਤਰੁਣ ਚੁੱਘ ਤੇ ਸੀਨੀਅਰ ਆਗੂ ਗੁਰਮੀਤ ਸਿੰਘ ਰਾਣਾ ਸੋਢੀ ਕਰਨਗੇ।