ਹੈਰੋਇਨ ਸਮੇਤ ਵਿਅਕਤੀ ਕਾਬੂ
ਤਲਵੰਡੀ ਭਾਈ, 26 ਸਤੰਬਰ (ਰਵਿੰਦਰ ਸਿੰਘ ਬਜਾਜ)-ਪੁਲਿਸ ਥਾਣਾ ਤਲਵੰਡੀ ਭਾਈ ਦੇ ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜੋ ਅੱਜ ਵੀ ਦਾਣਾ ਮੰਡੀ ਤਲਵੰਡੀ ਭਾਈ ਵਿਚ ਗੋਦਾਮਾਂ ਵਾਲੀ ਸਾਈਡ ਖੜਾ ਗ੍ਰਾਹਕਾਂ ਦੀ ਉਡੀਕ ਵਿਚ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਮੋਹਤਬਰ ਹੋਣ ’ਤੇ ਪੁਲਿਸ ਵਲ਼ੋਂ ਕਾਰਵਾਈ ਕਰਦਿਆਂ ਮੁਲਜ਼ਮ ਸੁਖਮੰਦਰ ਸਿੰਘ ਉਰਫ਼ ਮੰਦਰ ਪੁੱਤਰ ਬਲਦੇਵ ਸਿੰਘ ਵਾਸੀ ਵਾਰਡ ਨੰਬਰ 8 ਨੇੜੇ ਰਤਨ ਦੀ ਵਰਕਸ਼ਾਪ ਤਲਵੰਡੀ ਭਾਈ ਨੂੰ ਕਾਬੂ ਕੀਤਾ ਗਿਆ ਜਿਸ ਕੋਲੋਂ ਤਲਾਸ਼ੀ ਦੌਰਾਨ 2.
ਅਜੀਤ ਡੈਸਕ
27-09-2026