27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਚਰਨਜੀਤ ਸਿੰਘ ਤੇ ਕਰਮਜੋਤ ਕੌਰ ਵਾਸੀ ਜ਼ੀਰਾ (ਫਿਰੋਜ਼ਪੁਰ) ਨੇ ਆਪਣੇ ਵਿਆਹ ਦੀ 12ਵੀਂ ਵਰ੍ਹੇਗੰਢ ਮਨਾਈ।

ਬੱਲੂਆਣਾ, 27 ਸਤੰਬਰ (ਜਸਮੇਲ ਸਿੰਘ ਢਿੱਲੋਂ)-2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ’ਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਹਲਕਾ ਬੱਲੂਆਣਾ ਅੰਦਰ ਲੋਕ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਕੀਤੇ ਵਿਕਾਸ ਕਾਰਜਾਂ ’ਤੇ ਮੋਹਰ ਲਗਾਉਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਪ੍ਰਧਾਨ ਬਲਜੀਤ ਸਿੰਘ ਪਿੰਕੂ ਚੱਕ ਰਾਧੇਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 28-09-2026
ਬੱਲੂਆਣਾ, 27 ਸਤੰਬਰ (ਜਸਮੇਲ ਸਿੰਘ ਢਿੱਲੋਂ)-2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ’ਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਹਲਕਾ ਬੱਲੂਆਣਾ ਅੰਦਰ ਲੋਕ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਕੀਤੇ ਵਿਕਾਸ ਕਾਰਜਾਂ ’ਤੇ ਮੋਹਰ ਲਗਾਉਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਪ੍ਰਧਾਨ ਬਲਜੀਤ ਸਿੰਘ ਪਿੰਕੂ ਚੱਕ ਰਾਧੇਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ। ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਵਿਚ ਕੀਤੇ ਵਿਕਾਸ ਕਾਰਜਾਂ ’ਤੇ ਮੋਹਰ ਲਗਾਉਂਦੇ ਹੋਏ 2027 ਵਿਚ ਮੁੜ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ’ਚ ਮਿੱਟੀ ਨਾਲ ਭਰੇ ਓਵਰਲੋਡ ਟਿੱਪਰ ਉਡਾ ਰਹੇ ਪ੍ਰਸ਼ਾਸਨਿਕ ਹੁਕਮਾਂ ਦੀਆਂ ਧੱਜੀਆਂ ਅਗਲੀ ਖ਼ਬਰ ਬਠਿੰਡਾ-ਬੀਕਾਨੇਰ ਰੇਲ ਲਾਈਨ ’ਤੇ ਪਿੰਡ ਪਥਰਾਲਾ ਨੇੜੇ ਅਣਪਛਾਤੀ ਦੀ ਲਾਸ਼ ਬਰਾਮਦ
Ad Position 24