03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਮਮਦੋਟ, 2 ਅਕਤੂਬਰ ( ਰਾਜਿੰਦਰ ਸਿੰਘ ਹਾਂਡਾ)-ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜਪੁਰ ਦੇ ਜ਼ੋਨ ਝੋਕ ਟਹਿਲ ਸਿੰਘ ਦੀ ਮੀਟਿੰਗ ਜ਼ੋਨ ਪ੍ਰਧਾਨ ਗੁਰਨਾਮ ਸਿੰਘ ਅਲੀਕੇ ਦੀ ਅਗਵਾਈ ਹੇਠ ਗੁਰਦੁਆਰਾ ਢਾਬਸਰ ਸਾਹਿਬ (ਬਾਬਾ ਬੋਰੀ ਵਾਲਾ) ਵਿਖੇ ਕੀਤੀ ਗਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਸੂਬਾ ਪ੍ਰਧਾਨ ਸੁਖਵਿਦਰ ਸਿੰਘ ਸਭਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆ ਕਿਸਾਨ ਆਗੂਆ ਵਲੋਂ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਕੀਤੇ ਗਏ 25 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਮੁੱਢੋਂ ਰੱਦ ਕਰਦਿਆਂ ਇਸਨੂੰ ਕੇਂਦਰ ਸਰਕਾਰ ਵਲੋਂ ਦੇਸ਼ ਦੀ ਕਿਸਾਨੀ ਨਾਲ ਕੀਤਾ ਗਿਆ ਕੋਝਾ ਮਜ਼ਾਕ ਦੱਸਿਆ।

Ad Position 21
No active advertisement
ਅਜੀਤ ਡੈਸਕ 03-10-2026
ਮਮਦੋਟ, 2 ਅਕਤੂਬਰ ( ਰਾਜਿੰਦਰ ਸਿੰਘ ਹਾਂਡਾ)-ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜਪੁਰ ਦੇ ਜ਼ੋਨ ਝੋਕ ਟਹਿਲ ਸਿੰਘ ਦੀ ਮੀਟਿੰਗ ਜ਼ੋਨ ਪ੍ਰਧਾਨ ਗੁਰਨਾਮ ਸਿੰਘ ਅਲੀਕੇ ਦੀ ਅਗਵਾਈ ਹੇਠ ਗੁਰਦੁਆਰਾ ਢਾਬਸਰ ਸਾਹਿਬ (ਬਾਬਾ ਬੋਰੀ ਵਾਲਾ) ਵਿਖੇ ਕੀਤੀ ਗਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਸੂਬਾ ਪ੍ਰਧਾਨ ਸੁਖਵਿਦਰ ਸਿੰਘ ਸਭਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆ ਕਿਸਾਨ ਆਗੂਆ ਵਲੋਂ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਕੀਤੇ ਗਏ 25 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਮੁੱਢੋਂ ਰੱਦ ਕਰਦਿਆਂ ਇਸਨੂੰ ਕੇਂਦਰ ਸਰਕਾਰ ਵਲੋਂ ਦੇਸ਼ ਦੀ ਕਿਸਾਨੀ ਨਾਲ ਕੀਤਾ ਗਿਆ ਕੋਝਾ ਮਜ਼ਾਕ ਦੱਸਿਆ। ਇਸ ਮੌਕੇ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਜੋਗਾ ਸਿੰਘ ਬੈਰਕਾ, ਜੋਨ ਖਜ਼ਾਨਚੀ ਗੁਰਭੇਜ ਸਿੰਘ ਕਿਲੀ, ਜ਼ੋਨ ਸਕੱਤਰ ਰਜਿੰਦਰ ਸਿੰਘ ਫੁਲਰਵਨ, ਇਕਾਈ ਪ੍ਰਧਾਨ ਗੁਰਦੇਵ ਸਿੰਘ ਦਿਲਾ ਰਾਮ, ਸਰਵਣ ਸਿੰਘ ਅਲੀਕੇ, ਹਰਬੰਸ ਸਿੰਘ ਕਿਲੀ, ਬਲਦੇਵ ਸਿੰਘ ਕਰੀਆ, ਮਲਕੀਤ ਸਿੰਘ ਹਾਮਦ, ਜਰਨੈਲ ਸਿੰਘ ਖਾਈ, ਤੀਰਥ ਸਿੰਘ ਪੀਰੂ ਵਾਲਾ, ਕੁਲਵੰਤ ਸਿੰਘ ਝੋਕ ਤੇ ਬਲਜਿੰਦਰ ਸਿੰਘ ਮਿਸ਼ਰੀ ਵਾਲਾ, ਗੁਰਪ੍ਰੀਤ ਸਿੰਘ ਬੈਰਕਾ, ਰਜਿੰਦਰ ਸਿੰਘ ਮੋਲਬੀ ਵਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਸਮਰਥਨ ਮੁੱਲ ’ਚ ਨਿਗੁਣੇ ਵਾਧੇ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਦੂਰ ਨਹੀਂ ਹੋਣਗੀਆਂ- ਕਿਸਾਨ ਆਗੂ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲਸ਼ਾਹ ਖੁੱਬਣ ’ਚ ਵਿਸ਼ੇਸ਼ ਗਤੀਵਿਧੀ ਕਰਵਾਈ
Ad Position 24