02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗਾਂਧੀ ਜੈਅੰਤੀ ਮੌਕੇ ਕਾਂਗਰਸੀਆਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ

ਅਬੋਹਰ, 2 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਮਹਾਤਮਾ ਗਾਂਧੀ ਦੀ ਜੈਅੰਤੀ ਮੌਕੇ ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਧੀਰ ਭਾਦੂ ਦੀ ਅਗਵਾਈ ਹੇਠ ਕਾਂਗਰਸੀਆਂ ਵਲੋਂ ਅਰੋੜਵੰਸ਼ ਧਰਮਸ਼ਾਲਾ ਸਥਿਤ ਅਰੋੜਵੰਸ਼ ਭਵਨ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਮਹਾਤਮਾ ਗਾਂਧੀ ਦੀ ਤਸਵੀਰ ’ਤੇ ਫ਼ੁਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਅਤੇ ਉਨ੍ਹਾਂ ਵਲੋਂ ਦਰਸਾਏ ਸੱਚ, ਅਹਿੰਸਾ ਤੇ ਭਾਈਚਾਰੇ ਦੇ ਮਾਰਗ ’ਤੇ ਚੱਲਣ ਦਾ ਪ੍ਰਣ ਲਿਆ।

Ad Position 21
No active advertisement
ਅਜੀਤ ਡੈਸਕ 03-10-2026
ਅਬੋਹਰ, 2 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਮਹਾਤਮਾ ਗਾਂਧੀ ਦੀ ਜੈਅੰਤੀ ਮੌਕੇ ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਧੀਰ ਭਾਦੂ ਦੀ ਅਗਵਾਈ ਹੇਠ ਕਾਂਗਰਸੀਆਂ ਵਲੋਂ ਅਰੋੜਵੰਸ਼ ਧਰਮਸ਼ਾਲਾ ਸਥਿਤ ਅਰੋੜਵੰਸ਼ ਭਵਨ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਮਹਾਤਮਾ ਗਾਂਧੀ ਦੀ ਤਸਵੀਰ ’ਤੇ ਫ਼ੁਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਅਤੇ ਉਨ੍ਹਾਂ ਵਲੋਂ ਦਰਸਾਏ ਸੱਚ, ਅਹਿੰਸਾ ਤੇ ਭਾਈਚਾਰੇ ਦੇ ਮਾਰਗ ’ਤੇ ਚੱਲਣ ਦਾ ਪ੍ਰਣ ਲਿਆ। ਸਮਾਗਮ ਦੌਰਾਨ ਹਾਜ਼ਰ ਕਾਂਗਰਸੀਆਂ ਨੇ ਮਹਾਤਮਾ ਗਾਂਧੀ ਵਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਸਮਾਜ ਵਿਚ ਸ਼ਾਂਤੀ, ਸਦਭਾਵਨਾ ਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਪ੍ਰਣ ਲਿਆ।
Ad Position 22
No active advertisement
ਪਿਛਲੀ ਖ਼ਬਰ ਦਿਖਾਈ ਰਚਨਾਤਮਿਕ ਪ੍ਰਤਿਭਾ ਕਬਾੜ ਤੋਂ ਜੁਗਾੜ ਲਾ ਕੇ ਬਣਾਈ ਗਈ ਸਜਾਵਟੀ ਕੰਧ ਨੇ ਜਿੱਤਿਆ ਪਹਿਲਾ ਇਨਾ ਅਗਲੀ ਖ਼ਬਰ ਕਣਕ ਦੇ ਐੱਮ.ਐੱਸ.ਪੀ. ’ਚ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ - ਭਾਰਤੀ ਕਿਸਾਨ ਯੂਨੀਅਨ
Ad Position 24