ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ਼ਹੀਦ ਊਧਮ ਸਿੰਘ ਪਾਰਕ ਦੀ ਕੀਤੀ ਸਫ਼ਾਈ
ਗੋਲੂ ਕਾ ਮੋੜ, 1 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਸੈਂਟ ਰਾਊ ਦਾਸ ਗੁਰਕੁਲ ਗੋਲੂ ਕਾ ਮੋੜ ਵਿਖੇ ਸਕੂਲ ਪ੍ਰਿੰਸੀਪਲ ਤੇ ਮੈਨੇਜਮੈਂਟ ਕਮੇਟੀ ਮੈਂਬਰ ਪ੍ਰਸੰਨਾ ਰਾਣੀ ਦੀ ਅਗਵਾਈ ਹੇਠ ਸਵੱਛ ਭਾਰਤ ਅਭਿਆਨ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਸਵੇਰ ਦੀ ਸਭਾ ਦੌਰਾਨ ਪ੍ਰਿੰਸੀਪਲ ਪ੍ਰਸੰਨਾ ਰਾਣੀ ਨੇ ਵਿਦਿਆਰਥੀਆਂ ਨੂੰ ਸਾਫ਼-ਸਫ਼ਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।
ਅਜੀਤ ਡੈਸਕ
04-10-2026