04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਨਸ਼ਾ ਮੁਕਤ ਪੰਜਾਬ ਯਾਤਰਾ ਪ੍ਰੋਗਰਾਮ ਲਈ ਫ਼ਿਰੋਜ਼ਪੁਰ ਤੋਂ ਕਾਫ਼ਲਾ ਰਵਾਨਾ

ਫ਼ਿਰੋਜ਼ਪੁਰ, 4 ਅਕਤੂਬਰ (ਸੁਖਵਿੰਦਰ ਸਿੰਘ)– ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਤੇ ਨਸ਼ਾ ਮੁਕਤ ਪੰਜਾਬ ਦੇ ਸੰਕਲਪ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਜਲੰਧਰ ਵਿਖੇ ਹੋਣ ਵਾਲੀ ਨਸ਼ਾ ਮੁਕਤ ਯਾਤਰਾ ਦੀ ਰੈਲੀ ਵਿਚ ਸ਼ਾਮਲ ਹੋਣ ਲਈ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਜਪਾ ਆਗੂ ਹੀਰਾ ਸੋਢੀ ਦੀ ਨਿਗਰਾਨੀ ਹੇਠ ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ ਵਿਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਤੇ ਚਹੇਤਿਆ ਨੂੰ ਰਵਾਨਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 05-10-2026

Ad Position 22
No active advertisement
ਪਿਛਲੀ ਖ਼ਬਰ ਭਾਲਾ ਫਰਾਏ ਮੱਲ ਤੋਂ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ’ਚ ਮੌਜਮ ਟੀਮ ਨੇ ਮਾਰੀਆਂ ਮੱਲਾਂ
Ad Position 24