06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਫੂਡ ਸੇਫਟੀ ਅਫਸਰ ਅਭਿਨਵ ਖੋਸਲਾ ਨੂੰ ਬਹਾਲ ਨਾ ਕੀਤਾ ਗਿਆ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ- ਕਿਸਾਨ ਆਗੂ

ਜ਼ੀਰਾ,5 ਅਕਤੂਬਰ (ਰਜਨੀਸ਼ ਕਥੂਰੀਆ)- ਕਮਿਸ਼ਨਰ ਵਲੋਂ ਬਿਨਾਂ ਕਿਸੇ ਕਾਰਨ ਫੂਡ ਸੇਫਟੀ ਅਫਸਰ ਜ਼ਿਲ੍ਹਾ ਫ਼ਿਰੋਜ਼ਪੁਰ ਅਭਿਨਵ ਖੋਸਲਾ ਨੂੰ ਮੁਅੱਤਲ ਕਰਕੇ ਬਦਲੀ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨੇ ਸਖਤ ਸ਼ਬਦਾਂ ਵਿਚ ਨਿਖੇਦੀ ਕਰਦਿਆਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਸ ਨੂੰ ਜਲਦੀ ਹੀ ਬਹਾਲ ਕਰਕੇ ਵਾਪਿਸ ਫਿਰੋਜ਼ਪੁਰ ਨਾ ਭੇਜਿਆ ਗਿਆ ਤਾਂ ਕਿਸਾਨ ਜਥੇਬੰਦੀਆਂ ਵਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਸੰਬੰਧ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਇਕ ਵਿਸ਼ੇਸ਼ ਮੀਟਿੰਗ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ ਅਤੇ ਕਿਰਨਪਾਲ ਸਿੰਘ ਸੋਢੀ ਦੀ ਸਾਂਝੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ।

Ad Position 21
No active advertisement
ਅਜੀਤ ਡੈਸਕ 06-10-2026
ਜ਼ੀਰਾ,5 ਅਕਤੂਬਰ (ਰਜਨੀਸ਼ ਕਥੂਰੀਆ)- ਕਮਿਸ਼ਨਰ ਵਲੋਂ ਬਿਨਾਂ ਕਿਸੇ ਕਾਰਨ ਫੂਡ ਸੇਫਟੀ ਅਫਸਰ ਜ਼ਿਲ੍ਹਾ ਫ਼ਿਰੋਜ਼ਪੁਰ ਅਭਿਨਵ ਖੋਸਲਾ ਨੂੰ ਮੁਅੱਤਲ ਕਰਕੇ ਬਦਲੀ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨੇ ਸਖਤ ਸ਼ਬਦਾਂ ਵਿਚ ਨਿਖੇਦੀ ਕਰਦਿਆਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਸ ਨੂੰ ਜਲਦੀ ਹੀ ਬਹਾਲ ਕਰਕੇ ਵਾਪਿਸ ਫਿਰੋਜ਼ਪੁਰ ਨਾ ਭੇਜਿਆ ਗਿਆ ਤਾਂ ਕਿਸਾਨ ਜਥੇਬੰਦੀਆਂ ਵਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਸੰਬੰਧ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਇਕ ਵਿਸ਼ੇਸ਼ ਮੀਟਿੰਗ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ ਅਤੇ ਕਿਰਨਪਾਲ ਸਿੰਘ ਸੋਢੀ ਦੀ ਸਾਂਝੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਅਭਿਨਵ ਖੋਸਲਾ ਨੂੰ ਬਹਾਲ ਕਰਕੇ ਵਾਪਿਸ ਫ਼ਿਰੋਜ਼ਪੁਰ ਨਾ ਭੇਜਿਆ ਗਿਆ ਤਾਂ ਕਿਸਾਨ ਜਥੇਬੰਦੀਆਂ ਵਲੋਂ ਲੋਕਾਂ ਦੇ ਸਹਿਯੋਗ ਨਾਲ ਵੱਡਾ ਸੰਘਰਸ਼ ਵਿੱਡਿਆ ਜਾਵੇਗਾ। ਮੀਟਿੰਗ ਵਿਚ ਕਿਰਨਪਾਲ ਸਿੰਘ ਸੋਢੀ, ਹਰਦਿਆਲ ਸਿੰਘ ਅਲੀਪੁਰ, ਜਲੌਰ ਸਿੰਘ ਮਣਕਿਆਂਵਾਲੀ, ਬਲਵਿੰਦਰ ਸਿੰਘ ਜ਼ੀਰਾ, ਚਮਕੌਰ ਸਿੰਘ ਖੋਸਾ, ਡਾ. ਸਰਬਨ ਸਿੰਘ ਅਲੀਪੁਰ, ਤੀਰਥ ਸਿੰਘ ਧੰਨਾ ਸ਼ਹੀਦ, ਪਲਵਿੰਦਰ ਸਿੰਘ ਬਹਿਕਾਂ, ਜਸਕਰਨ ਸਿੰਘ ਕੋਠੇ, ਗੁਰਵਿੰਦਰ ਸਿੰਘ ਮਰੂੜ, ਚਮਕੌਰ ਸਿੰਘ ਮਣਕਿਆਂਵਾਲੀ ਤੇ ਬਲਜਿੰਦਰ ਸਿੰਘ ਮੱਖੂ ਆਦਿ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 10 ਨੂੰ ਅਗਲੀ ਖ਼ਬਰ ‘ਮਾਨ ਦੇ ਮੁਨਾਫ਼ੇ’ ਤਹਿਤ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਸਾਥੀਆਂ ਸਮੇਤ ਡੋਰ-ਟੂ-ਡੋਰ ਸੰਪਰਕ
Ad Position 24