09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੇ ਕੇ ਉਤਾੜ ਵਿਖੇ ਮੈਗਾ ਅਧਿਆਪਕ-ਮਾਪੇ ਮਿਲਣੀ ਕਰਵਾਈ

ਪੰਜੇ ਕੇ ਉਤਾੜ, 9 ਅਕਤੂਬਰ (ਪੱਪੂ ਸੰਧਾ)- ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਅਧੀਨ ਸਰਕਾਰੀ ਸਕੂਲਾਂ ਵਿਚ ਕਰਵਾਈ ਗਈ ਮੈਗਾ ਅਧਿਆਪਕ-ਮਾਪੇ ਮਿਲਣੀ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੇ ਕੇ ਉਤਾੜ ਵਿਖੇ ਪ੍ਰਿੰਸੀਪਲ ਪ੍ਰੇਮ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਵਲੋਂ ਮਿਲਣੀ ਵਿਚ ਪਹੁੰਚੇ ਮਾਪਿਆਂ ਦਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 10-10-2026
ਪੰਜੇ ਕੇ ਉਤਾੜ, 9 ਅਕਤੂਬਰ (ਪੱਪੂ ਸੰਧਾ)- ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਅਧੀਨ ਸਰਕਾਰੀ ਸਕੂਲਾਂ ਵਿਚ ਕਰਵਾਈ ਗਈ ਮੈਗਾ ਅਧਿਆਪਕ-ਮਾਪੇ ਮਿਲਣੀ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੇ ਕੇ ਉਤਾੜ ਵਿਖੇ ਪ੍ਰਿੰਸੀਪਲ ਪ੍ਰੇਮ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਵਲੋਂ ਮਿਲਣੀ ਵਿਚ ਪਹੁੰਚੇ ਮਾਪਿਆਂ ਦਾ ਸਵਾਗਤ ਕੀਤਾ ਗਿਆ। ਮਿਲਣੀ ਦੌਰਾਨ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੀ ਪ੍ਰੀਖਿਆ ਕਾਰਗੁਜ਼ਾਰੀ ਰਿਪੋਰਟ ਮਾਪਿਆਂ ਨਾਲ ਸਾਂਝੀ ਕੀਤੀ ਗਈ। ਇਸ ਦੇ ਨਾਲ ਹੀ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਪ੍ਰੇਮ ਸਿੰਘ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਗੁਰੂਹਰਸਹਾਏ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਦੇ ਪ੍ਰੋ.ਡਾ.ਕੁਲਬੀਰ ਮਲਿਕ ਨੂੰ ‘ਈਸ਼ਵਰ ਚੰਦਰ ਨੰਦਾ ਐਵਾਰਡ’ ਮਿਲਣ ’ਤੇ ਮੈਨੇਜਮੈਂਟ ਵਲੋਂ ਖ਼ੁਸ਼ੀ ਦਾ ਪ੍ਰ...
Ad Position 24