10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਐਡਵੋਕੇਟ ਮਿੰਟੂ ਗਿੱਲ ਵਲੋਂ ਗੁਰਮੀਤ ਸਿੰਘ ਬੇਦੀ ਦੇ ਪਰਿਵਾਰ ਨਾਲ ਦੁੱਖ ਸਾਂਝਾ

ਗੋਲੂ ਕਾ ਮੋੜ, 10 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਪਿੰਡ ਲੈਪੋ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਗੁਰਮੀਤ ਸਿੰਘ ਬੇਦੀ ਦੇ ਮਾਤਾ ਪ੍ਰਕਾਸ਼ ਕੌਰ ਬੇਦੀ ਦੇ ਦੇਹਾਂਤ ’ਤੇ ਐਡਵੋਕੇਟ ਮਿੰਟੂ ਗਿੱਲ, ਨਿੱਜੀ ਸਕੱਤਰ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੁੱਖ ਦੀ ਘੜੀ ਵਿਚ ਐਡਵੋਕੇਟ ਮਿੰਟੂ ਗਿੱਲ ਨੇ ਮਾਤਾ ਜੀ ਦੇ ਸਪੁੱਤਰਾਂ ਗੁਰਮੀਤ ਸਿੰਘ ਬੇਦੀ, ਹਰਭਜਨ ਸਿੰਘ ਬੇਦੀ ਤੇ ਗੁਰਪ੍ਰੀਤ ਸਿੰਘ ਬੇਦੀ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਿਵਾਰ ਨੂੰ ਇਸ ਭਾਣੇ ਨੂੰ ਮੰਨਣ ਦਾ ਬਲ ਬਖ਼ਸ਼ਣ ਅਤੇ ਵਿੱਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 11-10-2026
ਗੋਲੂ ਕਾ ਮੋੜ, 10 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਪਿੰਡ ਲੈਪੋ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਗੁਰਮੀਤ ਸਿੰਘ ਬੇਦੀ ਦੇ ਮਾਤਾ ਪ੍ਰਕਾਸ਼ ਕੌਰ ਬੇਦੀ ਦੇ ਦੇਹਾਂਤ ’ਤੇ ਐਡਵੋਕੇਟ ਮਿੰਟੂ ਗਿੱਲ, ਨਿੱਜੀ ਸਕੱਤਰ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੁੱਖ ਦੀ ਘੜੀ ਵਿਚ ਐਡਵੋਕੇਟ ਮਿੰਟੂ ਗਿੱਲ ਨੇ ਮਾਤਾ ਜੀ ਦੇ ਸਪੁੱਤਰਾਂ ਗੁਰਮੀਤ ਸਿੰਘ ਬੇਦੀ, ਹਰਭਜਨ ਸਿੰਘ ਬੇਦੀ ਤੇ ਗੁਰਪ੍ਰੀਤ ਸਿੰਘ ਬੇਦੀ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਿਵਾਰ ਨੂੰ ਇਸ ਭਾਣੇ ਨੂੰ ਮੰਨਣ ਦਾ ਬਲ ਬਖ਼ਸ਼ਣ ਅਤੇ ਵਿੱਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਜਥੇਦਾਰ ਦਰਸ਼ਨ ਸਿੰਘ ਬਰਾੜ ਮੈਂਬਰ ਐੱਸ.ਜੀ.ਪੀ.ਸੀ., ਹੈਪੀ ਭੰਡਾਰੀ, ਹੈਪੀ ਬਰਾੜ ਝੰਡੂਵਾਲਾ, ਸਵਰਨ ਸਿੰਘ ਨੰਬਰਦਾਰ, ਬਲਦੇਵ ਸਿੰਘ ਪ੍ਰਧਾਨ, ਜਸਵੰਤ ਸਿੰਘ ਭੋਲੋਵਾਲੀਆ, ਜੁਗਨੂੰ ਬੇਦੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਰਟ ਆਫ਼ ਲਿਵਿੰਗ ਵਲੋਂ ਜਲਾਲਾਬਾਦ ਵਿਖੇ ਹੋਣ ਵਾਲੇ ‘ਚੰਡੀ ਹੋਮਾ’ ਸਮਾਗਮ ਸੰਬੰਧੀ ਕਾਰਡ ਜਾਰੀ ਅਗਲੀ ਖ਼ਬਰ ‘ ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਬੱਧਨੀ ਗੁਲਾਬ ਸਿੰਘ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇ ਸਰਟੀਫਿਕੇਟ ਵੰਡੇ
Ad Position 24