12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਫ਼ਾਜ਼ਿਲਕਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਮਹਾਰਾਜਾ ਅਗਰਸੈਨ ਜੈਅੰਤੀ

ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)- ਸ਼ਹਿਰ ਵਿਚ ਅਗਰਵਾਲ ਸਮਾਜ ਵਲੋਂ ਮਹਾਰਾਜਾ ਅਗਰਸੈਨ ਜੈਅੰਤੀ ਪੂਰੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਈ ਗਈ। ਸਮਾਗਮ ਦੀ ਸ਼ੁਰੂਆਤ ਮਹਾਰਾਜਾ ਅਗਰਸੈਨ ਦੀ ਪ੍ਰਤਿਮਾ ’ਤੇ ਫ਼ੁਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦੇਣ ਨਾਲ ਹੋਈ।

Ad Position 21
No active advertisement
ਅਜੀਤ ਡੈਸਕ 12-10-2026
ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)- ਸ਼ਹਿਰ ਵਿਚ ਅਗਰਵਾਲ ਸਮਾਜ ਵਲੋਂ ਮਹਾਰਾਜਾ ਅਗਰਸੈਨ ਜੈਅੰਤੀ ਪੂਰੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਈ ਗਈ। ਸਮਾਗਮ ਦੀ ਸ਼ੁਰੂਆਤ ਮਹਾਰਾਜਾ ਅਗਰਸੈਨ ਦੀ ਪ੍ਰਤਿਮਾ ’ਤੇ ਫ਼ੁਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦੇਣ ਨਾਲ ਹੋਈ। ਸਮਾਜ ਦੇ ਪ੍ਰਮੁੱਖ ਆਗੂਆਂ, ਔਰਤਾਂ ਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਅਗਰਵਾਲ ਸਭਾ ਦੇ ਪ੍ਰਧਾਨ ਨਰਿੰਦਰ ਅਗਰਵਾਲ, ਸਰਪ੍ਰਸਤ ਸੁਸ਼ੀਲ ਗੁਪਤਾ ਤੇ ਜ਼ਿਲ੍ਹਾ ਪ੍ਰਧਾਨ ਨਰੇਸ਼ ਮਿੱਤਲ ਸਮੇਤ ਕਈ ਮੋਹਤਬਰ ਹਾਜ਼ਰ ਸਨ। ਬੁਲਾਰਿਆਂ ਨੇ ਮਹਾਰਾਜਾ ਅਗਰਸੈਨ ਦੇ ਜੀਵਨ ਤੇ ਸਿਧਾਂਤਾਂ ’ਤੇ ਚਾਨਣਾ ਪਾਇਆ। ਪ੍ਰੋਗਰਾਮ ਦੌਰਾਨ ਆਪਸੀ ਭਾਈਚਾਰੇ, ਸਮਾਜਿਕ ਏਕਤਾ ਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਦਾ ਸੰਕਲਪ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਲੋਕ ਨਾਇਕ ਜੈ ਪ੍ਰਕਾਸ਼ ਨਰਾਇਣ ਦੇ ਜਨਮ ਦਿਵਸ ਮੌਕੇ ਪਾਰਕ ’ਚ ਲਗਾਏ ਬੂਟੇ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪਿੰਡ ਪੰਡੋਰੀ ਖੱਤਰੀਆਂ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ
Ad Position 24