12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਹਜ਼ਾਰਾ ਸਿੰਘ ਵਾਲਾ ਵਿਖੇ ਪਹਿਲਾ ਗੁਰਮਤਿ ਕੀਰਤਨ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ

ਮਮਦੋਟ 11 ਅਕਤੂਬਰ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ):- ਮਮਦੋਟ ਬਲਾਕ ਦੇ ਸਰਹੱਦੀ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਪਹਿਲਾ ਗੁਰਮਤਿ ਕੀਰਤਨ ਸਮਾਗਮ ਬੜੀ ਸ਼ਰਧਾ, ਉਤਸ਼ਾਹ ਨਾਲ ਕਰਵਾਇਆ ਗਿਆ। ਧਾਰਮਿਕ ਸਮਾਗਮ ਦੌਰਾਨ ਗੁਰਬਾਣੀ ਦੀਆਂ ਇਲਾਹੀ ਧੁਨਾਂ ਨਾਲ ਸਮੁੱਚਾ ਮਾਹੌਲ ਗੁਰੂ ਜਸ ਦੇ ਰੰਗ ਵਿਚ ਰੰਗਿਆ ਗਿਆ।

Ad Position 21
No active advertisement
ਅਜੀਤ ਡੈਸਕ 12-10-2026
ਮਮਦੋਟ 11 ਅਕਤੂਬਰ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ):- ਮਮਦੋਟ ਬਲਾਕ ਦੇ ਸਰਹੱਦੀ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਪਹਿਲਾ ਗੁਰਮਤਿ ਕੀਰਤਨ ਸਮਾਗਮ ਬੜੀ ਸ਼ਰਧਾ, ਉਤਸ਼ਾਹ ਨਾਲ ਕਰਵਾਇਆ ਗਿਆ। ਧਾਰਮਿਕ ਸਮਾਗਮ ਦੌਰਾਨ ਗੁਰਬਾਣੀ ਦੀਆਂ ਇਲਾਹੀ ਧੁਨਾਂ ਨਾਲ ਸਮੁੱਚਾ ਮਾਹੌਲ ਗੁਰੂ ਜਸ ਦੇ ਰੰਗ ਵਿਚ ਰੰਗਿਆ ਗਿਆ। ਧਾਰਮਿਕ ਸਮਾਗਮ ਵਿਚ ਮਹਾਂਪੁਰਸ਼ ਬਾਬਾ ਬੂਟਾ ਸਿੰਘ ਮਹਿਮਦਪੁਰ ਰਤੀਆ, ਹਰਿਆਣਾ ਵਾਲਿਆਂ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਗਾਇਨ ਕੀਤਾ। ਉਨ੍ਹਾਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਸਿਮਰਨ, ਸੇਵਾ ਤੇ ਮਾਨਵਤਾ ਦੀ ਭਲਾਈ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ-ਮਾਪੇ ਮਿਲਣੀਆਂ ਨੂੰ ਸਰਕਾਰੀ ਪ੍ਰਚਾਰ ਦਾ ਮੰਚ ਬਣਾਉਣਾ ਮੰਦਭਾਗਾ- ਆਸ਼ੂ ਬੰਗੜ ਅਗਲੀ ਖ਼ਬਰ ਮਾਤਾ ਜੱਜਲ ਵਾਲੀ ਮੰਦਿਰ ਵਿਖੇ ਪਹਿਲੇ ਨਰਾਤੇ ਮੌਕੇ ਮਾਤਾ ਰਾਣੀ ਦੀ ਪੂਜਾ-ਅਰਚਨਾ ਕਰਕੇ ਜੋਤ ਜਗਾਈ
Ad Position 24