ਦੁਸਹਿਰੇ ਵਾਲੀ ਜਗ੍ਹਾ ਨੂੰ ਲੈ ਕੇ ਵਿਵਾਦ, ਪੈਟਰੋਲ ਪੰਪਾਂ ਦੀ ਨੇੜਤਾ ਕਾਰਨ ਸੁਰੱਖਿਆ ਪ੍ਰਬੰਧਾਂ ’ਤੇ ਉੱਠੇ ਸਵਾਲ
ਗੁਰੂਹਰਸਹਾਏ, 13 ਅਕਤੂਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਵਿਚ ਦੁਸਹਿਰਾ ਕਮੇਟੀ ਵਲੋਂ 20 ਅਕਤੂਬਰ ਨੂੰ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਕਮੇਟੀ ਵਲੋਂ ਬੀਤੇ ਦਿਨੀਂ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਇਸ ਵਾਰ ਦੁਸਹਿਰੇ ਦਾ ਸਮਾਗਮ ਫ਼ਰੀਦਕੋਟ ਰੋਡ ’ਤੇ ਨੇੜੇ ਖਾਲੀ ਪਈ ਜਗ੍ਹਾ ’ਤੇ ਕਰਵਾਇਆ ਜਾਵੇਗਾ।
ਦੁਸਹਿਰਾ ਕਮੇਟੀ ਵਲੋਂ ਮਨਾਏ ਜਾਣ ਵਾਲੇ ਦੁਸਹਿਰੇ ਵਾਲੀ ਜਗ੍ਹਾ ਤੋਂ ਕੁਝ ਦੂਰੀ ’ਤੇ ਦਿਖ ਰਿਹਾ ਪੈਟਰੋਲ ਪੰਪ । ਤਸਵੀਰਾਂ-ਕਪਿਲ ਕੰਧਾਰੀ
14-10-2026