17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਗੁਰਬਾਣੀ ਕੰਠ ਮੁਕਾਬਲੇ ਵਿਚ ਪ੍ਰਭਨੂਰ ਕੌਰ ਨੇ ਹਾਸਿਲ ਕੀਤਾ ਦੂਜਾ ਸਥਾਨ

ਕੁੱਲਗੜ੍ਹੀ, 16 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਪ੍ਰਭਨੂਰ ਕੌਰ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ‘ਗੁਰੂ ਕੀ ਰਸੋਈ’ ਵਲੋਂ ਕਰਵਾਏ ਗਏ ਗੁਰਬਾਣੀ ਕੰਠ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ 50 ਹਜ਼ਾਰ ਰੁਪਏ ਦਾ ਨਕਦ ਇਨਾਮ ਜਿੱਤਿਆ ਹੈ। ਪ੍ਰਭਨੂਰ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ, ਮਾਤਾ-ਪਿਤਾ ਸਮੇਤ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 17-10-2026
ਕੁੱਲਗੜ੍ਹੀ, 16 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਕੁੱਲਗੜ੍ਹੀ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਪ੍ਰਭਨੂਰ ਕੌਰ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ‘ਗੁਰੂ ਕੀ ਰਸੋਈ’ ਵਲੋਂ ਕਰਵਾਏ ਗਏ ਗੁਰਬਾਣੀ ਕੰਠ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ 50 ਹਜ਼ਾਰ ਰੁਪਏ ਦਾ ਨਕਦ ਇਨਾਮ ਜਿੱਤਿਆ ਹੈ। ਪ੍ਰਭਨੂਰ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ, ਮਾਤਾ-ਪਿਤਾ ਸਮੇਤ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਹੋਇਆ ਹੈ। ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਇਸ ਮਾਣਮੱਤੀ ਪ੍ਰਾਪਤੀ ’ਤੇ ਵਿਦਿਆਰਥਣ ਤੇ ਉਸ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਅਮਨਦੀਪ ਹਸਪਤਾਲ ਵਲ਼ੋਂ ਹੱਡੀਆਂ ਤੇ ਜੋੜਾਂ ਦੀ ਜਾਂਚ ਲਈ ਮੁਫ਼ਤ ਸਿਹਤ ਕੈਂਪ ਅਗਲੀ ਖ਼ਬਰ ਗੁਰੂ ਨਾਨਕ ਲਾਅ ਕਾਲਜ ਸਾਈਂਆਵਾਲਾ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਅਦਾਲਤ ਦਾ ਵਿੱਦਿਅਕ ਦੌਰਾ
Ad Position 24