ਦੁੱਖ ਨਿਵਾਰਨ ਦਸਵੰਧ ਸੇਵਾ ਸੁਸਾਇਟੀ ਵਲੋਂ ਲੋੜਵੰਦ ਵਿਦਿਆਰਥਣਾਂ ਦੀਆਂ ਫ਼ੀਸਾਂ ਲਈ ਸਹਾਇਤਾ ਰਾਸ਼ੀ ਭੇਟ
ਤਲਵੰਡੀ ਭਾਈ, 17 ਅਕਤੂਬਰ (ਰਵਿੰਦਰ ਸਿੰਘ ਬਜਾਜ) - ਇਲਾਕੇ ਵਿਚ ਸਮਾਜ ਸੇਵਾ ਨੂੰ ਸਮਰਪਿਤ ਸੰਸਥਾ ਦੁੱਖ ਨਿਵਾਰਨ ਦਸਵੰਧ ਸੇਵਾ ਸੁਸਾਇਟੀ ਵਲੋਂ ਲੋੜਵੰਦ ਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਦੀ ਮਦਦ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸੁਸਾਇਟੀ ਵਲੋਂ ਪਿਛਲੇ ਦੋ ਸਾਲਾਂ ਤੋਂ ਇਲਾਕਾ ਨਿਵਾਸੀਆਂ ਤੇ ਐਨ.
ਦੁੱਖ ਨਿਵਾਰਨ ਦਸਵੰਧ ਸੇਵਾ ਸੁਸਾਇਟੀ ਵਲੋਂ ਲੋੜਵੰਦ ਵਿਦਿਆਰਥਣਾਂ ਦੀ ਪੜ੍ਹਾਈ ਲਈ ਸਹਾਇਤਾ ਰਾਸ਼ੀ ਭੇਟ ਕਰਦੇ ਹੋਏ ਰਜਿੰਦਰਪਾਲ ਸਿੰਘ ਸ਼ਿੰਦਾ, ਵਿਜੇ ਕੁਮਾਰ ਕਾਇਤ ਅਤੇ ਸੁਸਾਇਟੀ ਦੇ ਅਹੁਦੇਦਾਰ। ਤਸਵੀਰ-ਰਵਿੰਦਰ ਸਿੰਘ ਬਜਾਜ
18-10-2026