17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨਿਰਭਉ ਨਿਰਵੈਰ ਸੇਵਾ ਸੁਸਾਇਟੀ ਕੁੱਲਗੜ੍ਹੀ ਵਲੋਂ ਫੂਡ ਸੇਫਟੀ ਅਧਿਕਾਰੀ ਅਭਿਨਵ ਖੋਸਲਾ ਦਾ ਸਨਮਾਨ

ਕੁੱਲਗੜ੍ਹੀ, 17 ਅਕਤੂਬਰ(ਸੁਖਜਿੰਦਰ ਸਿੰਘ ਸੰਧੂ)- ਨਿਰਭਉ ਨਿਰਵੈਰ ਸੇਵਾ ਸੁਸਾਇਟੀ ਕੁੱਲਗੜ੍ਹੀ ਦੇ ਆਗੂਆਂ ਵਲੋਂ ਫੂਡ ਸੇਫਟੀ ਅਧਿਕਾਰੀ ਅਭਿਨਵ ਖੋਸਲਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਆਗੂਆਂ ਨੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਲੋਕਾਂ ਦੀ ਸਿਹਤ ਦੀ ਸੁਰੱਖਿਆ ਤੇ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਫੂਡ ਸੇਫਟੀ ਵਿਭਾਗ ਦੀ ਭੂਮਿਕਾ ਬੇਹੱਦ ਅਹਿਮ ਹੈ।

Ad Position 21
No active advertisement
ਅਜੀਤ ਡੈਸਕ 18-10-2026
ਕੁੱਲਗੜ੍ਹੀ, 17 ਅਕਤੂਬਰ(ਸੁਖਜਿੰਦਰ ਸਿੰਘ ਸੰਧੂ)- ਨਿਰਭਉ ਨਿਰਵੈਰ ਸੇਵਾ ਸੁਸਾਇਟੀ ਕੁੱਲਗੜ੍ਹੀ ਦੇ ਆਗੂਆਂ ਵਲੋਂ ਫੂਡ ਸੇਫਟੀ ਅਧਿਕਾਰੀ ਅਭਿਨਵ ਖੋਸਲਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਆਗੂਆਂ ਨੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਲੋਕਾਂ ਦੀ ਸਿਹਤ ਦੀ ਸੁਰੱਖਿਆ ਤੇ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਫੂਡ ਸੇਫਟੀ ਵਿਭਾਗ ਦੀ ਭੂਮਿਕਾ ਬੇਹੱਦ ਅਹਿਮ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਖਾਣ-ਪੀਣ ਦਾ ਸਾਮਾਨ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਵਲੋਂ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਸ਼ਲਾਘਾਯੋਗ ਹਨ। ਨਿਰਭਉ ਨਿਰਵੈਰ ਸੇਵਾ ਸੁਸਾਇਟੀ ਦੇ ਆਗੂਆਂ ਨੇ ਸਮਾਜ ਸੇਵਾ ਦੇ ਕਾਰਜਾਂ ਨੂੰ ਅੱਗੇ ਵਧਾਉਣ ਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਰਹਿਣ ਦਾ ਸੰਦੇਸ਼ ਵੀ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਦੇਵ ਸਮਾਜ ਕਾਲਜ ’ਚ ਦੰਦਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸ਼ਤਰੰਜ ਦੇ ਸੂਬਾ ਪੱਧਰੀ ਮੁਕਾਬਲਿਆਂ ’ਚ ਫ਼ਿਰੋਜ਼ਪੁਰ ਦੀ ਮਹਿਲਾ ਟੀਮ ਨੇ ਕੀਤਾ ਤੀਜਾ ਸਥਾ...
Ad Position 24