19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਜਗਜੀਤ ਸਿੰਘ ਖੋਸਾ ਵੈਲਫੇਅਰ ਸੋਸਾਇਟੀ ਨੇ 10 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਖੋਸਾ ਦਲ ਸਿੰਘ, 18 ਅਕਤੂਬਰ(ਮਨਪ੍ਰੀਤ ਸਿੰਘ ਸੰਧੂ)- ਜਗਜੀਤ ਸਿੰਘ ਖੋਸਾ ਵੈਲਫੇਅਰ ਸੋਸਾਇਟੀ ਮੋਗਾ ਵਲੋਂ ਮਨੁੱਖਤਾ ਦੀ ਸੇਵਾ ਤੇ ਸਮਾਜ ਭਲਾਈ ਦੇ ਉਦੇਸ਼ ਨੂੰ ਮੁੱਖ ਰੱਖਦਿਆਂ 13 ਅਕਤੂਬਰ ਨੂੰ ਪਿੰਡ ਕੋਠੇ ਅੰਬਰਹਰ ਦੇ ਗੁਰਦੁਆਰਾ ਸਾਹਿਬ ਵਿਖੇ 10 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਸੋਸਾਇਟੀ ਦੇ ਸਮੂਹ ਮੈਂਬਰ ਹਾਜ਼ਰ ਸਨ ਜਿਨ੍ਹਾਂ ਨੇ ਇਸ ਸੇਵਾ ਕਾਰਜ ਵਿਚ ਆਪਣਾ ਯੋਗਦਾਨ ਪਾਉਂਦਿਆਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕੀਤੀ।

Ad Position 21
No active advertisement
ਅਜੀਤ ਡੈਸਕ 19-10-2026
ਖੋਸਾ ਦਲ ਸਿੰਘ, 18 ਅਕਤੂਬਰ(ਮਨਪ੍ਰੀਤ ਸਿੰਘ ਸੰਧੂ)- ਜਗਜੀਤ ਸਿੰਘ ਖੋਸਾ ਵੈਲਫੇਅਰ ਸੋਸਾਇਟੀ ਮੋਗਾ ਵਲੋਂ ਮਨੁੱਖਤਾ ਦੀ ਸੇਵਾ ਤੇ ਸਮਾਜ ਭਲਾਈ ਦੇ ਉਦੇਸ਼ ਨੂੰ ਮੁੱਖ ਰੱਖਦਿਆਂ 13 ਅਕਤੂਬਰ ਨੂੰ ਪਿੰਡ ਕੋਠੇ ਅੰਬਰਹਰ ਦੇ ਗੁਰਦੁਆਰਾ ਸਾਹਿਬ ਵਿਖੇ 10 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਸੋਸਾਇਟੀ ਦੇ ਸਮੂਹ ਮੈਂਬਰ ਹਾਜ਼ਰ ਸਨ ਜਿਨ੍ਹਾਂ ਨੇ ਇਸ ਸੇਵਾ ਕਾਰਜ ਵਿਚ ਆਪਣਾ ਯੋਗਦਾਨ ਪਾਉਂਦਿਆਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕੀਤੀ। ਰਾਸ਼ਨ ਦੀ ਵੰਡ ਰਾਹੀਂ ਸੋਸਾਇਟੀ ਨੇ ਇਹ ਸੰਦੇਸ਼ ਦੇਣ ਦਾ ਉਪਰਾਲਾ ਕੀਤਾ ਕਿ ਸਮਾਜ ਦੇ ਸਮਰੱਥ ਲੋਕਾਂ ਨੂੰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਸੋਸਾਇਟੀ ਵਲੋਂ ਇਸ ਨੇਕ ਕਾਰਜ ਨੂੰ ਸਫ਼ਲ ਬਣਾਉਣ ਵਿਚ ਸਹਿਯੋਗ ਦੇਣ ਵਾਲੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਰੇਤ ਮਾਫੀਆ, ਗੈਂਗਸਟਰਾਂ ਤੇ ਨਸ਼ਾ ਤਸਕਰਾਂ ’ਤੇ ਨਕੇਲ ਕੱਸਣ ’ਚ ਨਾਕਾਮ ਰਹੀ ਸਰਕਾਰ- ਸੁਰਿੰਦਰ ਸਿੰਘ ਬੱਬੂ ਅਗਲੀ ਖ਼ਬਰ ਗੜੇਮਾਰੀ ਤੇ ਹਨੇਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ
Ad Position 24