19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਮਰਜੀਤ ਕੌਰ ਭਾਂਗਰ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਫ਼ਿਰੋਜ਼ਸ਼ਾਹ, 19 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਪਿੰਡ ਭਾਂਗਰ ਦੇ ਵਸਨੀਕ ਤੇਜਾ ਸਿੰਘ ਢਿੱਲੋਂ ਦੀ ਪਤਨੀ ਅਮਰਜੀਤ ਕੌਰ ਜੋ ਬੀਤੇ ਦਿਨੀ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਦੀ ਅਚਾਨਕ ਮੌਤ ’ਤੇ ਹਲਕੇ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਇਸ ਦੁੱਖ ਦੀ ਘੜੀ ਵਿਚ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਸੁਰਿੰਦਰ ਸਿੰਘ ਬੱਬੂ ਯੂਥ ਆਗੂ, ਕੁਲਦੀਪ ਸਿੰਘ ਸਾਬਕਾ ਸਰਪੰਚ ਫ਼ਿਰੋਜ਼ਸ਼ਾਹ, ਗੁਰਪ੍ਰੀਤ ਸਿੰਘ ਸੰਧੂ ਮਾਨਾ ਸਿੰਘ ਵਾਲਾ, ਸ਼ਿੰਗਾਰਾ ਸਿੰਘ ਪਿਆਰੇਆਣਾ, ਜਸਵੀਰ ਸਿੰਘ ਡੀ.

Ad Position 21
No active advertisement
ਅਜੀਤ ਡੈਸਕ 20-10-2026
ਫ਼ਿਰੋਜ਼ਸ਼ਾਹ, 19 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਪਿੰਡ ਭਾਂਗਰ ਦੇ ਵਸਨੀਕ ਤੇਜਾ ਸਿੰਘ ਢਿੱਲੋਂ ਦੀ ਪਤਨੀ ਅਮਰਜੀਤ ਕੌਰ ਜੋ ਬੀਤੇ ਦਿਨੀ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਦੀ ਅਚਾਨਕ ਮੌਤ ’ਤੇ ਹਲਕੇ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਇਸ ਦੁੱਖ ਦੀ ਘੜੀ ਵਿਚ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਸੁਰਿੰਦਰ ਸਿੰਘ ਬੱਬੂ ਯੂਥ ਆਗੂ, ਕੁਲਦੀਪ ਸਿੰਘ ਸਾਬਕਾ ਸਰਪੰਚ ਫ਼ਿਰੋਜ਼ਸ਼ਾਹ, ਗੁਰਪ੍ਰੀਤ ਸਿੰਘ ਸੰਧੂ ਮਾਨਾ ਸਿੰਘ ਵਾਲਾ, ਸ਼ਿੰਗਾਰਾ ਸਿੰਘ ਪਿਆਰੇਆਣਾ, ਜਸਵੀਰ ਸਿੰਘ ਡੀ.ਸੀ. ਸ਼ਕੂਰ, ਸ਼ਿਸ਼ਨਦੀਪ ਸਿੰਘ ਖਵਾਜ਼ਾ ਖੜਕ, ਅਨਮੋਲ ਸਿੰਘ ਭਾਂਗਰ, ਗੁਰਮੀਤ ਸਿੰਘ ਨੰਬਰਦਾਰ ਮਾਨਾ ਸਿੰਘ ਵਾਲਾ, ਰਾਜਦੀਪ ਸਿੰਘ ਸੁਲਹਾਨੀ ਸਮੇਤ ਵੱਡੀ ਗਿਣਤੀ ’ਚ ਮੋਹਤਬਰ ਆਗੂਆਂ ਨੇ ਜਗਪ੍ਰੀਤ ਸਿੰਘ ਢਿੱਲੋਂ ਤੇ ਪਰਿਵਾਰਿਕ ਮੈਂਬਰਾਂ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੇਂਟ ਰਾਓ ਦਾਸ ਗੁਰਕੂਲ ਵਿਖੇ ਦੁਸਹਿਰੇ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ‘ਆਪ’ ਵਲੋਂ ਰੌਕੀ ਕਥੂਰੀਆ ਏ.ਐਸ.ਏ.ਪੀ. ਦੇ ਸੂਬਾ ਮੀਤ ਪ੍ਰਧਾਨ ਨਿਯੁਕਤ
Ad Position 24