22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੀਰ ਬਾਬਾ ਟਿੱਬੇ ਵਾਲਾ ਦੀ ਦਰਗਾਹ ’ਤੇ ਸਾਲਾਨਾ ਜੋੜ ਮੇਲਾ ਕਰਵਾਇਆ

ਗੁਰੂਹਰਸਹਾਏ, 21 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਦੇ ਨਾਲ ਲੱਗਦੀ ਬਸਤੀ ਕੇਸਰ ਸਿੰਘ ਵਾਲੀ ਵਿਖੇ ਪੀਰ ਬਾਬਾ ਟਿੱਬੇ ਵਾਲਾ ਜੀ ਦੀ ਦਰਗਾਹ ’ਤੇ ਕਰਵਾਏ ਗਏ ਸਾਲਾਨਾ ਜੋੜ ਮੇਲੇ ਦੌਰਾਨ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪੀਰ ਬਾਬਾ ਜੀ ਦੀ ਦਰਗਾਹ ’ਤੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ, ਇਲਾਕੇ ਦੀ ਸੁੱਖ-ਸ਼ਾਂਤੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 22-10-2026
ਗੁਰੂਹਰਸਹਾਏ, 21 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਦੇ ਨਾਲ ਲੱਗਦੀ ਬਸਤੀ ਕੇਸਰ ਸਿੰਘ ਵਾਲੀ ਵਿਖੇ ਪੀਰ ਬਾਬਾ ਟਿੱਬੇ ਵਾਲਾ ਜੀ ਦੀ ਦਰਗਾਹ ’ਤੇ ਕਰਵਾਏ ਗਏ ਸਾਲਾਨਾ ਜੋੜ ਮੇਲੇ ਦੌਰਾਨ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪੀਰ ਬਾਬਾ ਜੀ ਦੀ ਦਰਗਾਹ ’ਤੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ, ਇਲਾਕੇ ਦੀ ਸੁੱਖ-ਸ਼ਾਂਤੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਨੇ ਦਰਗਾਹ ਦੀ ਕਮੇਟੀ ਨੂੰ 21 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਆਪਸੀ ਭਾਈਚਾਰੇ, ਪਿਆਰ, ਸਤਿਕਾਰ ਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਦਿਵਿਆਂਗ ਅਧਿਆਪਕਾਂ ਦੀਆਂ ਬਦਲੀਆਂ ਲਟਕੀਆਂ, ਸਟੇਸ਼ਨ ਚੋਣ ਤੁਰੰਤ ਕਰਵਾਏ ਸਿੱਖਿਆ ਵਿਭਾਗ-ਪ੍ਰਿਥਵੀ ਵਰਮਾ ਅਗਲੀ ਖ਼ਬਰ ਸ੍ਰੀ ਨਵ ਦੁਰਗਾ ਸ਼ਕਤੀ ਪੀਠ ਮੰਦਰ ਵਿਖੇ ਸਮਾਗਮ ਕਰਵਾਇਆ
Ad Position 24