21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਹਲਕਾ ਦਿਹਾਤੀ ਵਿਧਾਇਕ ਰਜਨੀਸ਼ ਦਹੀਯਾ ਨੇ ਆਂਗਣਵਾੜੀ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਫ਼ਿਰੋਜ਼ਪੁਰ, 21 ਅਕਤੂਬਰ (ਕੁਲਬੀਰ ਸਿੰਘ ਸੋਢੀ)- ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਵਲੋਂ ਹਲਕੇ ਅਧੀਨ ਆਉਂਦੇ ਆਂਗਣਵਾੜੀ ਸੈਂਟਰਾਂ ਲਈ ਨਿਯੁਕਤ ਕੀਤੀਆਂ ਗਈਆਂ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਵਿਧਾਇਕ ਰਜਨੀਸ਼ ਦਹੀਯਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਤੇ ਹੋਰ ਯੋਗ ਉਮੀਦਵਾਰਾਂ ਨੂੰ ਰੁਜ਼ਗਾਰ ਦੇਣ ਦੀ ਮੁਹਿੰਮ ਤਹਿਤ ਨਿਯੁਕਤੀ ਪੱਤਰ ਸੌਂਪਣ ਦਾ ਸਿਲਸਿਲਾ ਜਾਰੀ ਹੈ।

Ad Position 21
No active advertisement
ਅਜੀਤ ਡੈਸਕ 22-10-2026
ਫ਼ਿਰੋਜ਼ਪੁਰ, 21 ਅਕਤੂਬਰ (ਕੁਲਬੀਰ ਸਿੰਘ ਸੋਢੀ)- ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਵਲੋਂ ਹਲਕੇ ਅਧੀਨ ਆਉਂਦੇ ਆਂਗਣਵਾੜੀ ਸੈਂਟਰਾਂ ਲਈ ਨਿਯੁਕਤ ਕੀਤੀਆਂ ਗਈਆਂ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਵਿਧਾਇਕ ਰਜਨੀਸ਼ ਦਹੀਯਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਤੇ ਹੋਰ ਯੋਗ ਉਮੀਦਵਾਰਾਂ ਨੂੰ ਰੁਜ਼ਗਾਰ ਦੇਣ ਦੀ ਮੁਹਿੰਮ ਤਹਿਤ ਨਿਯੁਕਤੀ ਪੱਤਰ ਸੌਂਪਣ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਦੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਲਈ ਵਰਕਰਾਂ ਤੇ ਹੈਲਪਰਾਂ ਦਾ ਆਪਸੀ ਤਾਲਮੇਲ ਜ਼ਰੂਰੀ ਹੈ। ਇਸ ਮੌਕੇ ਸੀ.ਡੀ.ਪੀ.ਓ. ਸੁਖਵਿੰਦਰ ਕੌਰ ਸਮੇਤ ਸਬੰਧਿਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬ੍ਰਹਮ ਰਿਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਯੋਗਾ ਮੁਕਾਬਲੇ ’ਚ 22 ਤਗਮੇ ਜਿੱਤੇ ਅਗਲੀ ਖ਼ਬਰ ਪ੍ਰੇਗਾਬਾਲਿਨ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ
Ad Position 24