22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਵਿਧਾਇਕ ਭੁੱਲਰ ਨੇ ਮਥੁਰਾ-ਵ੍ਰਿੰਦਾਵਨ ਤੀਰਥ ਯਾਤਰਾ ਲਈ ਸੰਗਤਾਂ ਦੀ ਬੱਸ ਨੂੰ ਕੀਤਾ ਰਵਾਨਾ

ਫ਼ਿਰੋਜ਼ਪੁਰ, 22 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੀਤੇ ਦਿਨ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸੰਗਤਾਂ ਨੂੰ ਮਥੁਰਾ-ਵ੍ਰਿੰਦਾਵਨ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲਿਜਾਉਣ ਵਾਸਤੇ ਬੱਸ ਰਵਾਨਾ ਹੋਈ ਜਿਸ ਨੂੰ ਹਲਕਾ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਰੀ ਝੰਡੀ ਦਿੱਤੀ। ਵਿਧਾਇਕ ਭੁੱਲਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਯੋਜਨਾ ਚਲਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 23-10-2026
ਫ਼ਿਰੋਜ਼ਪੁਰ, 22 ਅਕਤੂਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੀਤੇ ਦਿਨ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸੰਗਤਾਂ ਨੂੰ ਮਥੁਰਾ-ਵ੍ਰਿੰਦਾਵਨ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲਿਜਾਉਣ ਵਾਸਤੇ ਬੱਸ ਰਵਾਨਾ ਹੋਈ ਜਿਸ ਨੂੰ ਹਲਕਾ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਰੀ ਝੰਡੀ ਦਿੱਤੀ। ਵਿਧਾਇਕ ਭੁੱਲਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਯੋਜਨਾ ਚਲਾਈ ਜਾ ਰਹੀ ਹੈ। ਇਸ ਮੌਕੇ ਚੇਅਰਮੈਨ ਹਰਮੀਤ ਸਿੰਘ ਖਾਈ, ਹਿਮਾਂਸ਼ੂ ਠੱਕਰ ਨਿੱਜੀ ਸਕੱਤਰ, ਗੁਰਭੇਜ ਸਿੰਘ, ਹਰਸਿਮਰਨ ਸਿੰਘ ਦੀਪਕ ਨਾਰੰਗ, ਜ਼ਿਲ੍ਹਾ ਮੀਤ ਪ੍ਰਧਾਨ ਯੂਥ ਵਿੰਗ ਨਿਰਮਲਜੀਤ ਸਿੰਘ, ਗੋਪਾਲ, ਸਰਪੰਚ ਮਨਜੀਤ ਸਿੰਘ, ਪਰਮਵੀਰ ਸਿੰਘ ਵੜੈਚ ਅਤੇ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਲਜਾਰ ਸਿੰਘ ਰਣੀਕੇ ਲੱਖੋਂ ਕੇ ਬਹਿਰਾਮ ਵਿਖੇ ਅੱਜ ਪਹੁੰਚਣਗੇ ਅਗਲੀ ਖ਼ਬਰ ਬਿਜਲੀ ਬੋਰਡ ਦੀ ਸਬ-ਡਵੀਜ਼ਨ ਝੋਕ ਟਹਿਲ ਸਿੰਘ ਦੇ ਦਫ਼ਤਰ ਦੇ ਘਿਰਾਓ ਦਾ ਐਲਾਨ
Ad Position 24