22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਲਜਾਰ ਸਿੰਘ ਰਣੀਕੇ ਲੱਖੋਂ ਕੇ ਬਹਿਰਾਮ ਵਿਖੇ ਅੱਜ ਪਹੁੰਚਣਗੇ

ਮਮਦੋਟ, 22 ਅਕਤੂਬਰ (ਰਾਜਿੰਦਰ ਸਿੰਘ ਹਾਂਡਾ,ਸੁਖਦੇਵ ਸਿੰਘ ਸੰਗਮ)-ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ 23 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਵਿਧਾਨਸਭਾ ਹਲਕਾ ਗੁਰੂਹਰਸਹਾਏ ਦੇ ਵੱਡੇ ਪਿੰਡ ਲੱਖੋਂ ਕੇ ਬਹਿਰਾਮ ਦੇ ਗੁਰਦੁਆਰਾ ਸਾਹਿਬ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੇ ਦੱਸਿਆ ਕਿ ਪਾਰਟੀ ਵਲੋਂ ਸਮਾਜ ਦੇ ਹਰੇਕ ਵਰਗ ਨਾਲ ਰਾਬਤਾ ਕਾਇਮ ਕਰਕੇ ਮਾਨ ਸਨਮਾਨ ਦੇਣ ਦੇ ਪ੍ਰੋਗਰਾਮ ਤਹਿਤ ਹੀ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਵਲੋ ਇਹ ਮੀਟਿੰਗ ਕੀਤੀ ਜਾਵੇਗੀ, ਉਨ੍ਹਾਂ ਦੱਸਿਆ ਕਿ ਇਸ ਮੌਕੇ ਹਲਕੇ ਦੇ ਮੁੱਖ ਸੇਵਾਦਾਰ ਵਰਦੇਵ ਸਿੰਘ ਮਾਨ, ਨਰਦੇਵ ਸਿੰਘ ਬੌਬੀ ਮਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ, ਜਥੇਦਾਰ ਮੇਜਰ ਸਿੰਘ ਸੋਢੀਵਾਲਾ, ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਲੱਖੋਂ ਕੇ, ਜਥੇਦਾਰ ਅਵਤਾਰ ਸਿੰਘ ਲੋਧਰਾਂ, ਸੀਨੀਅਰ ਅਕਾਲੀ ਆਗੂ ਪ੍ਰਤਾਪ ਸਿੰਘ ਲੱਖੋਂ ਸਮੇਤ ਹਲਕੇ ਦੀ ਸਮੁੱਚੀ ਲੀਡਰਸ਼ਿਪ ਵੀ ਮੀਟਿੰਗ ਵਿਚ ਹਾਜ਼ਰ ਹੋਵੇਗੀ,ਉਨ੍ਹਾਂ ਵਲੋ ਹਲਕੇ ਦੇ ਆਗੂਆਂ ਤੇ ਵਰਕਰਾਂ ਨੂੰ ਇਸ ਮੀਟਿੰਗ ਵਿਚ ਹੁੰਮ੍ਹ-ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਗਈ।

Ad Position 21
No active advertisement
ਜਸਪਾਲ ਸਿੰਘ 23-10-2026
ਮਮਦੋਟ, 22 ਅਕਤੂਬਰ (ਰਾਜਿੰਦਰ ਸਿੰਘ ਹਾਂਡਾ,ਸੁਖਦੇਵ ਸਿੰਘ ਸੰਗਮ)-ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ 23 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਵਿਧਾਨਸਭਾ ਹਲਕਾ ਗੁਰੂਹਰਸਹਾਏ ਦੇ ਵੱਡੇ ਪਿੰਡ ਲੱਖੋਂ ਕੇ ਬਹਿਰਾਮ ਦੇ ਗੁਰਦੁਆਰਾ ਸਾਹਿਬ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੇ ਦੱਸਿਆ ਕਿ ਪਾਰਟੀ ਵਲੋਂ ਸਮਾਜ ਦੇ ਹਰੇਕ ਵਰਗ ਨਾਲ ਰਾਬਤਾ ਕਾਇਮ ਕਰਕੇ ਮਾਨ ਸਨਮਾਨ ਦੇਣ ਦੇ ਪ੍ਰੋਗਰਾਮ ਤਹਿਤ ਹੀ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਵਲੋ ਇਹ ਮੀਟਿੰਗ ਕੀਤੀ ਜਾਵੇਗੀ, ਉਨ੍ਹਾਂ ਦੱਸਿਆ ਕਿ ਇਸ ਮੌਕੇ ਹਲਕੇ ਦੇ ਮੁੱਖ ਸੇਵਾਦਾਰ ਵਰਦੇਵ ਸਿੰਘ ਮਾਨ, ਨਰਦੇਵ ਸਿੰਘ ਬੌਬੀ ਮਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ, ਜਥੇਦਾਰ ਮੇਜਰ ਸਿੰਘ ਸੋਢੀਵਾਲਾ, ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਲੱਖੋਂ ਕੇ, ਜਥੇਦਾਰ ਅਵਤਾਰ ਸਿੰਘ ਲੋਧਰਾਂ, ਸੀਨੀਅਰ ਅਕਾਲੀ ਆਗੂ ਪ੍ਰਤਾਪ ਸਿੰਘ ਲੱਖੋਂ ਸਮੇਤ ਹਲਕੇ ਦੀ ਸਮੁੱਚੀ ਲੀਡਰਸ਼ਿਪ ਵੀ ਮੀਟਿੰਗ ਵਿਚ ਹਾਜ਼ਰ ਹੋਵੇਗੀ,ਉਨ੍ਹਾਂ ਵਲੋ ਹਲਕੇ ਦੇ ਆਗੂਆਂ ਤੇ ਵਰਕਰਾਂ ਨੂੰ ਇਸ ਮੀਟਿੰਗ ਵਿਚ ਹੁੰਮ੍ਹ-ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸਰਕਲ ਪ੍ਰਧਾਨ ਜੰਗ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ,ਬਲਦੇਵ ਸਿੰਘ ਪਿ੍ਰੰਸੀਪਲ ਗੁਲਾਬ ਸਿੰਘ, ਠੇਕੇਦਾਰ ਹਰਵਿੰਦਰ ਸਿੰਘ, ਸਾਹਿਬ ਸਿੰਘ, ਜਗਦੀਪ ਸਿੰਘ, ਪ੍ਰਿਤਪਾਲ ਸਿੰਘ, ਦਿਲਬਾਗ ਸਿੰਘ, ਕਿਰਪਾਲ ਸਿੰਘ, ਦਰਬਾਰਾ ਸਿੰਘ, ਅਮਰਜੀਤ ਸਿੰਘ ਕਾਲੋਨੀ, ਰਵੇਲ ਸਿੰਘ, ਇੰਦਰ ਸਿੰਘ, ਜੋਗਿੰਦਰ ਸਿੰਘ ਤੇਜ਼ੀ, ਰਣਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿਨ-ਦਿਹਾੜੇ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ ਮੁੱਦਕੀ, 22 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਵਿਚ ਚੋਰ... ਅਗਲੀ ਖ਼ਬਰ ਵਿਧਾਇਕ ਭੁੱਲਰ ਨੇ ਮਥੁਰਾ-ਵ੍ਰਿੰਦਾਵਨ ਤੀਰਥ ਯਾਤਰਾ ਲਈ ਸੰਗਤਾਂ ਦੀ ਬੱਸ ਨੂੰ ਕੀਤਾ ਰਵਾਨਾ
Ad Position 24