4 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਮੁੱਦਕੀ, 25 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਥਾਣਾ ਘੱਲ ਖੁਰਦ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। (ਬਾਕੀ ਸਫ਼ਾ 6 ’ਤੇ)
ਅਜੀਤ ਡੈਸਕ
26-10-2026