ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਮੁੱਦਕੀ ’ਚ ਝਾੜੂ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਮੁੱਦਕੀ, 25 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਐਕਸ਼ਨ ਕਮੇਟੀ ਦੇ ਸੱਦੇ ’ਤੇ ਕਸਬਾ ਮੁੱਦਕੀ ਵਿਖੇ ਇਨਸਾਫ਼ ਪਸੰਦ ਲੋਕਾਂ ਵਲੋਂ ਝਾੜੂ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ।
ਮੁੱਦਕੀ, 25 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਐਕਸ਼ਨ ਕਮੇਟੀ ਦੇ ਸੱਦੇ ’ਤੇ ਕਸਬਾ ਮੁੱਦਕੀ ਵਿਖੇ ਇਨਸਾਫ਼ ਪਸੰਦ ਲੋਕਾਂ ਵਲੋਂ ਝਾੜੂ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। ਪ੍ਰਦਰਸ਼ਨ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਦਾ ਵਾਅਦਾ ਕਰਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਦਾ ਮੁੱਦਾ ਲਗਾਤਾਰ ਚਰਚਾ ’ਚ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ( ਬਾਕੀ ਸਫ਼ਾ 6 ’ ਤੇ )