ਚੇਅਰਮੈਨ ਭੁਪਿੰਦਰ ਸਿੰਘ ਫਰੀਦੇਵਾਲਾ ਕੋਰ ਕਮੇਟੀ ਮੈਂਬਰ ਨਿਯੁਕਤ
ਮੱਲਾਂਵਾਲਾ, 26 ਅਕਤੂਬਰ (ਬਲਬੀਰ ਸਿੰਘ ਜੋਸਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਪਸਾਰ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਫਰੀਦੇਵਾਲਾ ਨੂੰ ਪਾਰਟੀ ’ਚ ਕੋਰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨੂੰ ਲੈ ਕੇ ਭੁਪਿੰਦਰ ਸਿੰਘ ਫਰੀਦੇਵਾਲਾ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ, ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਪੰਜਾਬ, ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ, ਵਰਦੇਵ ਸਿੰਘ ਨੋਨੀ ਮਾਨ, ਸੁਖਪਾਲ ਸਿੰਘ ਨੰਨੂੰ ਤੇ ਹਰਪ੍ਰੀਤ ਸਿੰਘ ਹੀਰੋ ਸਮੇਤ ਪਾਰਟੀ ਆਗੂਆਂ ਦਾ ਇਸ ਜ਼ੁੰਮੇਵਾਰੀ ਲਈ ਧੰਨਵਾਦ ਕੀਤਾ।
ਮੱਲਾਂਵਾਲਾ, 26 ਅਕਤੂਬਰ (ਬਲਬੀਰ ਸਿੰਘ ਜੋਸਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਪਸਾਰ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਫਰੀਦੇਵਾਲਾ ਨੂੰ ਪਾਰਟੀ ’ਚ ਕੋਰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨੂੰ ਲੈ ਕੇ ਭੁਪਿੰਦਰ ਸਿੰਘ ਫਰੀਦੇਵਾਲਾ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ, ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਪੰਜਾਬ, ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ, ਵਰਦੇਵ ਸਿੰਘ ਨੋਨੀ ਮਾਨ, ਸੁਖਪਾਲ ਸਿੰਘ ਨੰਨੂੰ ਤੇ ਹਰਪ੍ਰੀਤ ਸਿੰਘ ਹੀਰੋ ਸਮੇਤ ਪਾਰਟੀ ਆਗੂਆਂ ਦਾ ਇਸ ਜ਼ੁੰਮੇਵਾਰੀ ਲਈ ਧੰਨਵਾਦ ਕੀਤਾ। ਭੁਪਿੰਦਰ ਸਿੰਘ ਫਰੀਦੇਵਾਲ ਨੂੰ ਇਸ ਨਿਯੁਕਤੀ ’ਤੇ ਸੁਰਿੰਦਰ ਸਿੰਘ ਬੱਬੂ ਪ੍ਰਧਾਨ, ਬਲਟੇਕ ਸਿੰਘ ਮੱਲੀ ਸਰਕਲ ਪ੍ਰਧਾਨ, ਗੁਰਵਿੰਦਰ ਸਿੰਘ ਸਾਬਕਾ ਸਰਪੰਚ ਫਰੀਦੇਵਾਲਾ, ਨਿਰਮਲ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਬਲਵਿੰਦਰ ਸਿੰਘ ਰੁਕਨ ਸ਼ਾਹ ਵਾਲਾ, ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਬੂਟਾ ਭੁੱਲਰ ਸਤੀਏ ਵਾਲਾ, ਨਛੱਤਰ ਸਿੰਘ ਸੰਧੂ ਮੱਲਾਂਵਾਲਾ, ਦਰਸ਼ਨ ਸਿੰਘ ਸਾਬਕਾ ਸਰਪੰਚ ਕੁਹਾਲਾ, ਮਲਕੀਤ ਸਿੰਘ ਬੁੱਗਾ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਬਲਬੀਰ ਸਿੰਘ ਸਾਬਕਾ ਸਰਪੰਚ, ਗੁਰਨਾਮ ਸਿੰਘ ਫਰੀਦੇਵਾਲਾ, ਹਰਪ੍ਰੀਤ ਸਿੰਘ ਲਾਟੀਆ ਯੂਥ ਪ੍ਰਧਾਨ, ਰਣਜੀਤ ਸਿੰਘ ਜਾਮਣੀਆ, ਗੁਰਵਿੰਦਰ ਸਿੰਘ ਸਾਬਕਾ ਸਰਪੰਚ ਸੁਰ ਸਿੰਘ ਵਾਲਾ, ਵਰਿੰਦਰ ਸਿੰਘ ਜੋਸਨ ਅਨਾਰਕਲੀ, ਬਲਵਿੰਦਰ ਸਿੰਘ ਜੋਸਨ ਅਨਾਰਕਲੀ, ਸੁਖਚੈਨ ਸਿੰਘ ਮਹਿਰੋਕ ਅਨਾਰਕਲੀ, ਰਣਜੀਤ ਸਿੰਘ ਨੰਬਰਦਾਰ, ਗੁਰਦੇਵ ਸਿੰਘ ਸਾਬਕਾ ਸਰਪੰਚ ਖਜੂਰਾਂ ਵਾਲੀ, ਵਿਰਸਾ ਸਿੰਘ ਸਾਬਕਾ ਸਰਪੰਚ ਚੰਗਾਲੀ ਕਦੀਮ, ਪਰਮਜੀਤ ਸਿੰਘ ਚੰਗਾਲੀ ਜਦੀਦ, ਗੁਰਮੇਜ ਸਿੰਘ ਜੱਟਾਂਵਾਲੀ, ਬਸੰਤ ਸਿੰਘ ਜੱਟਾਂਵਾਲੀ, ਬਲਕਾਰ ਸਿੰਘ ਅੱਛੇਵਾਲਾ, ਮਹਿਲ ਸਿੰਘ ਅੱਛੇਵਾਲਾ, ਸੁਖਦੇਵ ਸਿੰਘ ਸਾਬਕਾ ਸਰਪੰਚ ਮੇਰੇਵਾਲ, ਸੁਰਜੀਤ ਸਿੰਘ ਬਰਨਾਲਾ, ਸੁਖਵਿੰਦਰ ਸਿੰਘ ਬੈਲਰ ਸਾਬਕਾ ਸਰਪੰਚ, ਸ਼ਿੰਗਾਰਾ ਸਿੰਘ ਬੈਲਰ ਸਾਬਕਾ ਸਰਪੰਚ, ਬਲਵਿੰਦਰ ਸਿੰਘ ਚੁਗਤੇ ਵਾਲਾ, ਰਾਮ ਲੁਭਾਇਆ ਸਾਬਕਾ ਸਰਪੰਚ, ਬਲਵਿੰਦਰ ਸਿੰਘ ਰੁਕਣ ਸ਼ਾਹ, ਸੁਖਵਿੰਦਰ ਸਿੰਘ ਸਰਪੰਚ ਯਾਰੇ ਸ਼ਾਹਵਾਲਾ, ਰੇਸ਼ਮ ਸਿੰਘ ਸਤੀਏ ਵਾਲਾ, ਕਰਨੈਲ ਸਿੰਘ ਤੇਗਾ ਸਿੰਘ ਵਾਲੀ, ਬਚਿੱਤਰ ਸਿੰਘ ਸਿੱਧੂ ਸਾਬਕਾ ਸਰਪੰਚ, ਰਘਬੀਰ ਸਿੰਘ ਆਸਫ ਵਾਲਾ, ਕੁਲਦੀਪ ਸਿੰਘ ਸਾਬਕਾ ਸਰਪੰਚ ਫ਼ਿਰੋਜ਼ਸ਼ਾਹ, ਬਲਵਿੰਦਰ ਸਿੰਘ ਸਾਬਕਾ ਸਰਪੰਚ ਕੋਤਵਾਲ, ਦਲਵੀਰ ਸਿੰਘ ਸਾਬਕਾ ਸਰਪੰਚ ਮੋਹਕਮਵਾਲਾ, ਜਸਬੀਰ ਸਿੰਘ ਮਿੱਠੂ, ਹਰਦਿਆਲ ਸਿੰਘ ਚੰਗਾਲੀ ਕਦੀਮ, ਦਰਸ਼ਨ ਸਿੰਘ ਸਾਬਕਾ ਸਰਪੰਚ ਟੁਰਨੇਵਾਲੀ ਆਦਿ ਨੇ ਵਧਾਈਆਂ ਦਿੱਤੀਆਂ।