28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੁਰਦੁਆਰਾ ਨਾਨਕ ਨਗਰੀ ਜ਼ੀਰਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਜ਼ੀਰਾ, 27 ਅਕਤੂਬਰ (ਹਰਜੀਤ ਸਿੰਘ ਗਿੱਲ)-ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਨਾਨਕ ਨਗਰੀ ਮੱਖੂ ਰੋਡ ਜ਼ੀਰਾ ਵਿਖੇ ਇੱਥੋਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਸਵੇਰ ਦੇ ਸਮੇਂ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ।

Ad Position 21
No active advertisement
ਅਜੀਤ ਡੈਸਕ 28-10-2026
ਜ਼ੀਰਾ, 27 ਅਕਤੂਬਰ (ਹਰਜੀਤ ਸਿੰਘ ਗਿੱਲ)-ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਨਾਨਕ ਨਗਰੀ ਮੱਖੂ ਰੋਡ ਜ਼ੀਰਾ ਵਿਖੇ ਇੱਥੋਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਸਵੇਰ ਦੇ ਸਮੇਂ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ । ਸਜਾਏ ਗਏ ਇਨ੍ਹਾਂ ਦੀਵਾਨਾ ਸਮੇਂ ਭਾਈ ਗੁਰਨਾਮ ਸਿੰਘ, ਏਕਮਜੀਤ ਸਿੰਘ ਅਤੇ ਲੜਕੀ ਦਿਲਪ੍ਰੀਤ ਕੌਰ ਵਲੋਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਗੁਰਬਾਣੀ ਸ਼ਬਦਾਂ ਦਾ ਗਾਇਨ ਕੀਤਾ ਗਿਆ। ਇਸ ਸਮਾਗਮ ਦੀ ਸਮਾਪਤੀ ਮੌਕੇ ਚਾਹ ਅਤੇ ਮਠਿਆਈਆਂ ਦੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਪੰਜਾਬ ਵਲੋਂ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਅੱਗੇ ਰੋਸ ਪ੍ਰਦਰਸ਼ਨ ਅੱਜ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 30 ਅਤੇ 31 ਨੂੰ ਬੈਡਮਿੰਟਨ, ਤੈਰਾਕੀ, ਖੋ-ਖੋ ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲ...
Ad Position 24