28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਅੰਮ੍ਰਿਤ ਮਾਡਲ ਸਕੂਲ ਵਿਚ ਲੇਖ ਮੁਕਾਬਲੇ ਕਰਵਾਏ

ਅਬੋਹਰ, 27 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਅੰਮ੍ਰਿਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਵਿਚਕਾਰ ਸੁੰਦਰ ਲਿਖਾਈ ਦੇ ਲੇਖ ਮੁਕਾਬਲੇ ਕਰਵਾਏ ਗਏ। ਇਸ ਲੇਖ ਮੁਕਾਬਲੇ ਵਿਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 28-10-2026
ਅਬੋਹਰ, 27 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਅੰਮ੍ਰਿਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਵਿਚਕਾਰ ਸੁੰਦਰ ਲਿਖਾਈ ਦੇ ਲੇਖ ਮੁਕਾਬਲੇ ਕਰਵਾਏ ਗਏ। ਇਸ ਲੇਖ ਮੁਕਾਬਲੇ ਵਿਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਸੁਨੀਤਾ ਕਾਲੜਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਮੁਕਾਬਲਿਆਂ ਵਿਚ ਭਾਗ ਲੈਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਉੱਚਾ ਹੁੰਦਾ ਹੈ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਰੇਲ ਜਨ ਸੰਵਾਦ’ ਦੇ ਮਾਧਿਅਮ ਨਾਲ ਯਾਤਰੀਆਂ ਨਾਲ ਸਿੱਧਾ ਸੰਵਾਦ ਅਗਲੀ ਖ਼ਬਰ ਭਾਕਿਯੂ ਪੰਜਾਬ ਵਲੋਂ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਅੱਗੇ ਰੋਸ ਪ੍ਰਦਰਸ਼ਨ ਅੱਜ
Ad Position 24