27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਥੁਰਾ-ਵ੍ਰਿੰਦਾਵਨ ਤੀਰਥ ਯਾਤਰਾ ਲਈ ਬੱਸ ਨੂੰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਰੀ ਝੰਡੀ ਦਿਖਾਈ

ਫ਼ਿਰੋਜ਼ਪੁਰ, 27 ਅਕਤੂਬਰ (ਕੁਲਬੀਰ ਸਿੰਘ ਸੋਢੀ)-ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਪਾਵਨ ਧਰਤੀ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਬੀਤੀ ਸ਼ਾਮ ਸੰਗਤਾਂ ਦੀ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

Ad Position 21
No active advertisement
ਅਜੀਤ ਡੈਸਕ 28-10-2026
ਫ਼ਿਰੋਜ਼ਪੁਰ, 27 ਅਕਤੂਬਰ (ਕੁਲਬੀਰ ਸਿੰਘ ਸੋਢੀ)-ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਪਾਵਨ ਧਰਤੀ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਬੀਤੀ ਸ਼ਾਮ ਸੰਗਤਾਂ ਦੀ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਸੰਗਤਾਂ ਵਿਚ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਉਤਸ਼ਾਹ ਦੇਖਣ ਨੂੰ ਮਿਲਿਆ। ਵਿਧਾਇਕ ਭੁੱਲਰ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਨੇ ਜਲਾਲਾਬਾਦ ਵਿਖੇ ਵਾਟਰ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਟਕਸਾਲੀ ਅਕਾਲੀ ਆਗੂ ਜਸਵੀਰ ਸਿੰਘ ਬਦਿਆਲਾ ਭਾਜਪਾ ’ਚ ਸ਼ਾਮਿਲ ਕੇਵਲ ਢਿੱਲੋਂ, ਅਨਿਲ ਸਰੀਨ, ਲਖਵਿੰਦਰ ਮੋਮੀ ਤੇ ਗੁਰਪ੍ਰੀਤ ਮ...
Ad Position 24