28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਹੈਰੋਇਨ ਦਾ ਨਸ਼ਾ ਕਰਨ ਵਾਲਾ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸ੍ਰੀ ਮੁਕਤਸਰ ਸਾਹਿਬ ਬੱਸ ਅੱਡੇ ਦੇ ਓਵਰਬ੍ਰਿਜ ਹੇਠਾਂ ਪਹੁੰਚੀ ਤਾਂ ਇੱਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਖਿਸਕਣ ਲੱਗਿਆ।

Ad Position 21
No active advertisement
ਅਜੀਤ ਡੈਸਕ 29-10-2026
ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸ੍ਰੀ ਮੁਕਤਸਰ ਸਾਹਿਬ ਬੱਸ ਅੱਡੇ ਦੇ ਓਵਰਬ੍ਰਿਜ ਹੇਠਾਂ ਪਹੁੰਚੀ ਤਾਂ ਇੱਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਖਿਸਕਣ ਲੱਗਿਆ। ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕੀਤਾ ਗਿਆ। ਉਸ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮੋਠਾਂ ਵਾਲਾ ਗੁਰੂਹਰਸਹਾਏ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ। ਉਸ ਕੋਲੋਂ ਇਕ ਲਾਈਟਰ, ਹੈਰੋਇਨ ਲੱਗੀ ਚਾਂਦੀ ਦੀ ਪੰਨੀ ਤੇ 10 ਰੁਪਏ ਦਾ ਨੋਟ ਬਰਾਮਦ ਹੋਣ ’ਤੇ ਉਕਤ ਵਿਅਕਤੀ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਜਨ ਸੇਵਾ ਸੋਸਾਇਟੀ ਨੇ ਸਿਵਲ ਹਸਪਤਾਲ ਨੂੰ ਭੇਟ ਕੀਤਾ ਸਰਜੀਕਲ ਸਾਮਾਨ ਅਗਲੀ ਖ਼ਬਰ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਜਾਗਰੂਕਤਾ ਕੈਂਪ ਲਗਾਇਆ
Ad Position 24