30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਵਿਸ਼ਾਲ ਗੁਰਮਤਿ ਸਮਾਗਮ 3 ਨਵੰਬਰ ਨੂੰ

ਫ਼ਿਰੋਜ਼ਪੁਰ, 30 ਅਕਤੂਬਰ (ਸੁਖਵਿੰਦਰ ਸਿੰਘ)- ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਪਿੰਡ ਪਿੰਡੀ ਵਿਖੇ 3 ਨਵੰਬਰ ਦਿਨ ਮੰਗਲਵਾਰ ਨੂੰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਦਾ ਉਦੇਸ਼ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਾ, ਧਾਰਮਿਕ ਚੇਤਨਾ ਦਾ ਪ੍ਰਸਾਰ ਕਰਨਾ ਤੇ ਆਪਸੀ ਭਾਈਚਾਰੇ, ਪ੍ਰੇਮ ਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ।

Ad Position 21
No active advertisement
ਅਸ਼ੋਕ ਬਹਿਲ 31-10-2026
ਫ਼ਿਰੋਜ਼ਪੁਰ, 30 ਅਕਤੂਬਰ (ਸੁਖਵਿੰਦਰ ਸਿੰਘ)- ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਪਿੰਡ ਪਿੰਡੀ ਵਿਖੇ 3 ਨਵੰਬਰ ਦਿਨ ਮੰਗਲਵਾਰ ਨੂੰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਦਾ ਉਦੇਸ਼ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਾ, ਧਾਰਮਿਕ ਚੇਤਨਾ ਦਾ ਪ੍ਰਸਾਰ ਕਰਨਾ ਤੇ ਆਪਸੀ ਭਾਈਚਾਰੇ, ਪ੍ਰੇਮ ਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਡਾ. ਨਰਿੰਦਰ ਸਿੰਘ ਡਾਇਰੈਕਟਰ ਐੱਸ.ਐਮ.ਡੀ. ਸਮਾਰਟ ਸਕੂਲ ਤੇ ਅਸ਼ੋਕ ਬਹਿਲ ਜ਼ਿਲ੍ਹਾ ਸੰਯੋਜਕ ਵਿਰਸਾ ਸੰਭਾਲ ਟਰੱਸਟ ਨੇ ਦੱਸਿਆ ਕਿ ਪ੍ਰੋਗਰਾਮ ਵਿਚ ਬਾਬਾ ਹਰਮੇਸ਼ ਦਾਸ (ਸ਼੍ਰੀ ਰਾਮ ਥੰਮਨ), ਸੰਤ ਬਾਬਾ ਰਾਜਿੰਦਰ ਸਿੰਘ (ਡੇਰਾ ਭਜਨਗੜ੍ਹ) ਤੇ ਸ਼੍ਰੀ ਰਾਮ ਗੋਪਾਲ ਸਰਪ੍ਰਸਤ ਵਿਰਸਾ ਸੰਭਾਲ ਟਰੱਸਟ ਆਦਿ ਆਪਣੇ ਵਿਚਾਰ ਰੱਖਣਗੇ। ਸਮਾਗਮ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ, ਐੱਸ.ਐੱਮ.ਡੀ. ਸਮਾਰਟ ਸਕੂਲ, ਪਿੰਡੀ (ਫ਼ਿਰੋਜ਼ਪੁਰ) ਵਿਖੇ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ਵਿਖੇ ਨਾਮੀ ਗੈਂਗਸਟਰ ਆਸ਼ੀਸ਼ ਚੋਪੜਾ ਦਾ ਅੰਤਿਮ ਸੰਸਕਾਰ ਕੀਤਾ ਅਗਲੀ ਖ਼ਬਰ ਵਾਰਡ ਨੰਬਰ 4 ਦੀ ਗਲੀ ’ਚ ਗੰਦਾ ਪਾਣੀ ਭਰਨ ਕਾਰਨ ਲੋਕ ਪ੍ਰੇਸ਼ਾਨ
Ad Position 24