30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਅਲਬਰ ਸਿੰਘ ਸਾਬ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਯੂਥ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ

ਤਲਵੰਡੀ ਭਾਈ, 30 ਅਕਤੂਬਰ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀ ਨੌਜਵਾਨ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਯੂਥ ਵਿੰਗ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਨਵੀਂ ਟੀਮ ਵਿਚ ਪਾਰਟੀ ਦੇ ਵੱਖ-ਵੱਖ ਸਰਗਰਮ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

Ad Position 21
No active advertisement
ਅਲਬਰ ਸਿੰਘ ਸਾਬ 31-10-2026
ਤਲਵੰਡੀ ਭਾਈ, 30 ਅਕਤੂਬਰ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੀ ਨੌਜਵਾਨ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਯੂਥ ਵਿੰਗ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਨਵੀਂ ਟੀਮ ਵਿਚ ਪਾਰਟੀ ਦੇ ਵੱਖ-ਵੱਖ ਸਰਗਰਮ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸੇ ਲੜੀ ਤਹਿਤ ਅਲਬਰ ਸਿੰਘ ਸਾਬ ਵਾਸੀ ਠੇਠਰ ਕਲਾਂ ਨੂੰ ਜ਼ਿਲ੍ਹਾ ਯੂਥ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ’ਤੇ ਹਰਨੇਕ ਸਿੰਘ ਸਾਬਕਾ ਸਰਪੰਚ, ਨਛੱਤਰ ਸਿੰਘ ਸਾਬਕਾ ਸਰਪੰਚ, ਸਤਬੀਰ ਸਿੰਘ ਕਾਲਾ, ਜਗਦੀਪ ਸਿੰਘ ਜੱਗਾ, ਡਾ.ਗੁਰਮੀਤ ਸਿੰਘ, ਬਲਜਿੰਦਰ ਸਿੰਘ ਸਾਬਕਾ ਸਰਪੰਚ ਠੇਠਰ ਖ਼ੁਰਦ, ਦਵਿੰਦਰ ਸਿੰਘ ਬਿੱਟੂ, ਰਾਜਿੰਦਰ ਸਿੰਘ ਲਾਡਾਂ ਸਰਕਲ ਪ੍ਰਧਾਨ ਸੁਲਹਾਣੀ, ਸੇਵਕ ਸਿੰਘ ਝੰਜੀ ਸਮੇਤ ਹੋਰ ਆਗੂਆਂ ਨੇ ਅਲਬਰ ਸਿੰਘ ਸਾਬ ਨੂੰ ਸ਼ੂਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਦੇ ਰੇਲਵੇ ਸਟੇਸ਼ਨਾਂ ’ਤੇ ‘ਰੇਲ ਜਨ ਸੰਵਾਦ’ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ’ਚ ਗੁਰੂ ਰਾਮਦਾਸ ਪਬਲਿਕ ਸਕੂਲ ਸ਼ਾਹਦੀਨ ਵਾਲਾ ਦੇ ਖਿਡਾਰੀਆਂ ਨੇ ਮਾਰੀ ਬਾਜ਼ੀ
Ad Position 24