ਮੁੱਖ ਮੰਤਰੀ ਭਗਵੰਤ ਮਾਨ ਦੇ ਅਬੋਹਰ ਦੌਰੇ ਤੋਂ ਪਹਿਲਾਂ ਯੂਨੀਅਨ ਪ੍ਰਧਾਨ ਸੁਨੀਲ ਫ਼ਾਜ਼ਿਲਕਾ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ
ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)-ਈ. ਟੀ.
ਰਿਹਾਈ ਤੋਂ ਬਾਅਦ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦੇ ਹੋਏ ਈ.ਟੀ.ਟੀ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਨੀਲ ਫ਼ਾਜ਼ਿਲਕਾ। ਅਜੀਤ ਤਸਵੀਰ
02-11-2026