03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਪਰਾਲੀ ਸਾੜਨ ਵਾਲੇ 23 ਕਿਸਾਨਾਂ ਵਿਰੁੱਧ ਮੱਲਾਂਵਾਲਾ ਪੁਲਿਸ...

ਪਰਮਜੀਤ ਸਿੰਘ ਪੁੱਤਰ ਜੱਸਾ ਸਿੰਘ, ਲਖਵੀਰ ਸਿੰਘ ਪੁੱਤਰ ਵਿਰਸਾ ਸਿੰਘ, ਜਤਿੰਦਰ ਸਿੰਘ ਪੁੱਤਰ ਅਮਰੀਕ ਸਿੰਘ, ਬਲਵਿੰਦਰ ਕੌਰ ਪਤਨੀ ਰਣਜੀਤ ਸਿੰਘ ਅਤੇ ਚਰਨਜੀਤ ਕੌਰ ਪਤਨੀ ਗੁਰਭੇਜ ਸਿੰਘ ਵਿਰੁੱਧ ਵੀ ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਪਿੰਡ ਨਿਹਾਲ ਕੇ ਦੇ ਗੁਰਸਾਹਬ ਸਿੰਘ ਅਤੇ ਕੁਲਦੀਪ ਸਿੰਘ ਪੁੱਤਰ ਸੇਵਾ ਸਿੰਘ ਵਿਰੁੱਧ ਵੀ ਕਲੱਸਟਰ ਅਫ਼ਸਰ ਦੀ ਰਿਪੋਰਟ ਦੇ ਆਧਾਰ ’ਤੇ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Ad Position 21
No active advertisement
(Ã ਸਫਾ 5 ਦੀ ਬਾਕੀ Æ) 03-11-2026
ਪਰਮਜੀਤ ਸਿੰਘ ਪੁੱਤਰ ਜੱਸਾ ਸਿੰਘ, ਲਖਵੀਰ ਸਿੰਘ ਪੁੱਤਰ ਵਿਰਸਾ ਸਿੰਘ, ਜਤਿੰਦਰ ਸਿੰਘ ਪੁੱਤਰ ਅਮਰੀਕ ਸਿੰਘ, ਬਲਵਿੰਦਰ ਕੌਰ ਪਤਨੀ ਰਣਜੀਤ ਸਿੰਘ ਅਤੇ ਚਰਨਜੀਤ ਕੌਰ ਪਤਨੀ ਗੁਰਭੇਜ ਸਿੰਘ ਵਿਰੁੱਧ ਵੀ ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਪਿੰਡ ਨਿਹਾਲ ਕੇ ਦੇ ਗੁਰਸਾਹਬ ਸਿੰਘ ਅਤੇ ਕੁਲਦੀਪ ਸਿੰਘ ਪੁੱਤਰ ਸੇਵਾ ਸਿੰਘ ਵਿਰੁੱਧ ਵੀ ਕਲੱਸਟਰ ਅਫ਼ਸਰ ਦੀ ਰਿਪੋਰਟ ਦੇ ਆਧਾਰ ’ਤੇ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਪ੍ਰਾਪਤ ਚਲਾਨਾਂ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਫੋਰਮ ਦੀ ਦੀਵਾਲੀ ਮਿਲਣੀ ਮੌਕੇ ਨਵ-ਨਿਯੁਕਤ ਸੈਨਟ ਮੈਂਬਰ ਐਡਵੋਕੇਟ ਮੇਹਰ ਸਿੰਘ ਮੱਲ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸਿਵਲ ਸਰਜਨ ਫ਼ਿਰੋਜ਼ਪੁਰ ਵਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਅਚਨਚੇਤ ਦੌਰਾ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਲਿ...
Ad Position 24